ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਲਈ ਹਰਭਜਨ ਈਟੀਓ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
Harbhajan ETO: ਪੰਜਾਬ 'ਚ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਗਤੀ ਨੂੰ ਤੇਜ਼ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ...