Punjab Weather Update: ਲੁਧਿਆਣਾ ਤੇ ਬਠਿੰਡਾ ‘ਚ ਕੜਾਕੇ ਦੀ ਠੰਡ, ਲੋਕਾਂ ਦੀਆਂ ਛੁੱਟੀਆਂ ਕੰਬਣੀਆਂ, IMD ਦਾ ਅਲਰਟ
Punjab Weather News: ਪੰਜਾਬ ਵਿੱਚ ਕੜਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਸੋਮਵਾਰ ਨੂੰ ਪੰਜਾਬ 'ਚ ਬਠਿੰਡਾ ਅਤੇ ਲੁਧਿਆਣਾ ਸਭ ਤੋਂ ਠੰਢੇ ਰਹੇ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ...