Petrol Diesel Price Today:ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਜਾਰੀ! ਜਾਣੋ ਕਿਉਂ ਨਹੀਂ ਘੱਟ ਰਹੇ ਪੈਟਰੋਲ-ਡੀਜ਼ਲ ਦੇ ਭਾਅ
Petrol Disel Hike: ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਪਿਛਲੇ ਕੁਝ ਸਮੇਂ 'ਚ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ...












