iPhone ਯੂਜ਼ਰਸ ਲਈ ਖੁਸ਼ਖਬਰੀ, 5G ਨੂੰ ਲੈ ਕੇ ਆਈ ਨਵੀਂ ਅਪਡੇਟ
ਜੇਕਰ ਤੁਸੀਂ ਆਈਫੋਨ ਯੂਜ਼ਰ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਖ਼ਬਰ ਹੈ ਕਿ ਐਪਲ ਨੇ ਆਪਣੇ ਯੂਜ਼ਰਸ ਲਈ iOS 16.2 ਬੀਟਾ ਅਪਡੇਟ ਨੂੰ ਰੋਲਆਊਟ ਕਰ ਦਿੱਤਾ ਹੈ। ਇਸ ਨਾਲ ...
ਜੇਕਰ ਤੁਸੀਂ ਆਈਫੋਨ ਯੂਜ਼ਰ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਖ਼ਬਰ ਹੈ ਕਿ ਐਪਲ ਨੇ ਆਪਣੇ ਯੂਜ਼ਰਸ ਲਈ iOS 16.2 ਬੀਟਾ ਅਪਡੇਟ ਨੂੰ ਰੋਲਆਊਟ ਕਰ ਦਿੱਤਾ ਹੈ। ਇਸ ਨਾਲ ...
Team India T20 World Cup 2022: ਇਸ ਵਾਰ ਭਾਰਤੀ ਕ੍ਰਿਕਟ ਟੀਮ ਨੇ T20 ਵਿਸ਼ਵ ਕੱਪ 2022 'ਚ ਜ਼ਿਆਦਾ ਵਧੀਆ ਪ੍ਰਫਾਰਮ ਨਹੀਂ ਕੀਤਾ। ਉਹ ਜਿੱਤ ਦੇ ਖਿਤਾਬ ਤੋਂ ਕੁਝ ਦੂਰੀ 'ਤੇ ...
UPSC Recruitment 2022: ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਨੇ ਸਟੈਨੋਗ੍ਰਾਫਰ ਦੇ ਅਹੁਦੇ 'ਤੇ ਭਰਤੀ ਲਈ ਅਰਜ਼ੀਆਂ ਮੰਗੀਆਂ ਹਨ। ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਉਮੀਦਵਾਰ UPSC ਦੀ ਅਧਿਕਾਰਤ ਵੈੱਬਸਾਈਟ upsc.gov.in ...
Chandigarh: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਅੰਤਰਰਾਸ਼ਟਰੀ ਪੱਧਰ ਦੇ ਸਿੱਖਿਆ ਢਾਂਚੇ ਸਥਾਪਤ ਕਰਨ ਦੀ ਦਿਸ਼ਾ ਵਿਚ ਕੀਤੇ ਜਾ ਰਹੇ ...
Friday Box Office Report: ਸ਼ੁੱਕਰਵਾਰ ਦਾ ਦਿਨ ਬਾਕਸ ਆਫਿਸ ਲਈ ਬਹੁਤ ਖਾਸ ਦਿਨ ਹੈ। ਇਸ ਦਿਨ ਨਵੀਆਂ ਫਿਲਮਾਂ ਸਿਨੇਮਾਘਰਾਂ ਵਿੱਚ ਰਲੀਜ਼ ਹੁੰਦੀਆਂ ਹਨ ਅਤੇ ਪਹਿਲੇ ਦਿਨ ਹੀ ਕਮਾਲ ਕਰਦੀਆਂ ਹਨ। ...
Chandigarh : ਮੁੱਖ ਮੰਤਰੀ ਭਗਵੰਤ ਮਾਨ ਦੀ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਮਹਿਲਾਵਾਂ ਦੇ ਆਰਥਿਕ ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ...
SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਨੇ ਇਕ ਮਤਾ ਪਾਸ ਕਰਕੇ ਕੇਂਦਰ ਤੋਂ ਬੰਦ ਕੀਤੀ ਗਈ ਭਾਰਤ-ਪਾਕਿਸਤਾਨ ਰੇਲ ਅਤੇ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਹ ...
Jasmine Sandlas Dil Diyan Gallan 2: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਇੰਨੀਂ ਦਿਨੀਂ ਪੰਜਾਬ ਆਈ ਹੋਈ ਹੈ। ਉਹ ਤਕਰੀਬਨ 6 ਸਾਲਾਂ ਦੇ ਬਾਅਦ ਪੰਜਾਬ ਪਰਤੀ ਹੈ। ਜਦੋਂ ਤੋਂ ਜੈਸਮੀਨ ਆਈ ਹੈ, ਉਦੋਂ ...
Copyright © 2022 Pro Punjab Tv. All Right Reserved.