Punjab Weather: ਪੰਜਾਬ ‘ਚ 10 ਸਾਲਾਂ ‘ਚ ਪਹਿਲੀ ਵਾਰ ਨਵੰਬਰ ‘ਚ ਨਹੀਂ ਪੈ ਰਹੀ ਠੰਢ, ਜਾਣੋ ਕਦੋਂ ਬਦਲੇਗਾ ਮੌਸਮ
Punjab Weather : ਪੰਜਾਬ ਵਿੱਚ ਇਸ ਸਮੇਂ ਮੌਸਮ ਬਹੁਤਾ ਠੰਢਾ ਨਹੀਂ ਹੋ ਰਿਹਾ ਹੈ। ਹਾਲਾਂਕਿ ਨਵੰਬਰ ਦੇ ਇਨ੍ਹਾਂ ਦਿਨਾਂ 'ਚ ਜਿੱਥੇ ਪਿਛਲੇ 10 ਸਾਲਾਂ ਦੇ ਰਿਕਾਰਡ ਮੁਤਾਬਕ ਘੱਟੋ-ਘੱਟ ਤਾਪਮਾਨ 10 ...












