NHM Recruitment 2022 :ਨੈਸ਼ਨਲ ਹੈਲਥ ਮਿਸ਼ਨ ਨੇ ਭਰਤੀ ਲਈ ਮੰਗੀਆਂ ਅਰਜ਼ੀਆਂ, 53100 ਰੁਪਏ ਪ੍ਰਤੀ ਮਹੀਨਾ ਤਨਖਾਹ , ਇਸ ਤਰ੍ਹਾਂ ਕਰੋ ਅਪਲਾਈ
NHM Punjab MO Recruitment 2022 : ਨੈਸ਼ਨਲ ਹੈਲਥ ਮਿਸ਼ਨ, ਪੰਜਾਬ (NHM ਪੰਜਾਬ) ਨੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ 634 ਮੈਡੀਕਲ ਅਫਸਰ (MO) ਦੇ ਅਹੁਦੇ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। NHM ਪੰਜਾਬ ...