ਕੁੜੀ ਨੇ ਕਰ ਦਿੱਤਾ ਕਮਾਲ, ਇੱਕੋ ਸਮੇਂ ਬਣਾਈਆਂ 15 ਮਹਾਨ ਹਸਤੀਆਂ ਦੀਆਂ ਤਸਵੀਰਾਂ, ਆਨੰਦ ਮਹਿੰਦਰਾ ਨੇ ਦਿੱਤਾ ਤੋਹਫ਼ਾ
ਸੋਸ਼ਲ ਮੀਡੀਆ 'ਤੇ ਆਪਣੀ ਸਰਗਰਮੀ ਕਾਰਨ ਸੁਰਖੀਆਂ 'ਚ ਰਹਿਣ ਵਾਲੇ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਇਕ ਵਾਰ ਫਿਰ ਆਪਣੀ ਪੋਸਟ ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਵਾਰ ਮਹਿੰਦਰਾ ...