”ਵਿਰੋਧੀ ਧਿਰ ਦੇ ਮੈਂਬਰਾਂ ਨੂੰ “ਦੁੱਕੀ” ਕਹਿਣਾ, ਨਾ ਸਿਰਫ਼ ਗੈਰ-ਸੰਸਦੀ ਸਗੋਂ ਅਪਮਾਨਜਨਕ ਵੀ” : ਬਾਜਵਾ
ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਮਾਰਸ਼ਲਾਂ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕੱਢਣ ...