ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਸਿਹਤ ਬੀਮਾ ਪ੍ਰਦਾਨ ਕਰਨ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਮਝੌਤੇ ‘ਤੇ ਕੀਤੇ ਦਸਤਖਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮ.ਐਮ.ਐਸ.ਵਾਈ.) ਸ਼ੁਰੂ ...












