ਅੱਜ 3 ਘੰਟੇ ਬਲਾਕ ਰਹਿਣਗੇ ਪੰਜਾਬ ਦੇ 28 ਰੇਲਵੇ ਟਰੈਕ, ਟ੍ਰੇਨਾਂ ‘ਚ ਸਫ਼ਰ ਕਰਨ ਵਾਲੇ ਪੜ੍ਹ ਲੈਣ ਇਹ ਖ਼ਬਰ
ਪੰਜਾਬ ਦੇ ਕਿਸਾਨ ਅੱਜ 3 ਘੰਟੇ ਲਈ ਰੇਲਵੇ ਟਰੈਕ ਜਾਮ ਕਰਨ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ...
ਪੰਜਾਬ ਦੇ ਕਿਸਾਨ ਅੱਜ 3 ਘੰਟੇ ਲਈ ਰੇਲਵੇ ਟਰੈਕ ਜਾਮ ਕਰਨ ਜਾ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ...
ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਚੌਥਾ ਅਤੇ ਆਖਰੀ ਦਿਨ ਹੈ। ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਣ ਜਾ ਰਿਹਾ ਹੈ, ਜਦੋਂ ਸਰਕਾਰ ਵੱਲੋਂ ਲਿਆਂਦੇ ਗਏ ਭਰੋਸੇ ...
ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਹਸਨ ਅਬਦਾਲ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਮਰਿਆਦਾ ਭੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਮ ‘ਲਾਹੌਰ-ਲਾਹੌਰ ਏ’ ਦੀ ਸ਼ੂਟਿੰਗ ਗੁਰਦੁਆਰੇ ਵਿੱਚ ...
ਟੀਮ ਇੰਡੀਆ ਨੇ ਗੁਹਾਟੀ 'ਚ ਦੱਖਣੀ ਅਫਰੀਕਾ ਖਿਲਾਫ ਦੂਜਾ ਟੀ-20 ਮੈਚ 16 ਦੌੜਾਂ ਨਾਲ ਜਿੱਤ ਲਿਆ ਹੈ। ਇਸ ਨਾਲ ਭਾਰਤ ਨੇ 3 ਮੈਚਾਂ ਦੀ ਟੀ-20 ਸੀਰੀਜ਼ 'ਚ 2-0 ਦੀ ਅਜੇਤੂ ...
ਰਿਚਾ ਚੱਢਾ ਅਤੇ ਅਲੀ ਫਜ਼ਲ ਨੇ ਆਪਣੀ ਮਹਿੰਦੀ ਅਤੇ ਸੰਗੀਤ ਸਮਾਰੋਹ ਦੀਆਂ ਪਹਿਲੀਆਂ ਅਧਿਕਾਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜੋੜੇ ਨੇ ਇੰਸਟਾਗ੍ਰਾਮ 'ਤੇ ਦਿੱਲੀ ਵਿੱਚ ਪ੍ਰੀ-ਸੈਲੀਬ੍ਰੇਸ਼ਨ ਦੀਆਂ ਫੋਟੋਆਂ ਦਾ ਇੱਕ ਸਮੂਹ ...
ਦੇਸ਼ 'ਚ ਸਭ ਤੋਂ ਭਰੋਸੇਮੰਦ ਇਨਵੈਸਟਮੈਂਟ ਪਲਾਨ ਪੋਸਟ ਦਫ਼ਤਰ ਦੇ ਕੋਲ ਹੀ ਹੈ।ਇਹ ਗੱਲ ਕਿਸੇ ਤੋਂ ਲੁਕੀ ਨਹੀਂ ਹੈ।ਪੋਸਟ ਦਫ਼ਤਰ ਆਪਣੇ ਗਾਹਕਾਂ ਨੂੰ ਬਿਹਤਰੀਨ ਮੁਨਾਫੇ ਵਾਲੀ ਸਕੀਮ ਲੈ ਕੇ ਆਉਂਦਾ ...
ਦੀਪਕ ਟੀਨੂੰ ਦੇ ਫਰਾਰ ਹੋਣ 'ਤੇ ਲਾਰੈਂਸ ਗੈਂਗ ਨੇ ਪੁਲਿਸ ਨੂੰੰ ਦਿੱਤੀ ਧਮਕੀ।ਲਾਰੈਂਸ ਗੈਂਗ ਦਾ ਕਹਿਣਾ ਹੈ ਜੇਕਰ ਟੀਨੂੰ ਨੂੰ ਕੁਝ ਹੋਇਆ ਤਾਂ ਭੁਗਤਣਾ ਪਵੇਗਾ ਅੰਜ਼ਾਮ।ਟੀਨੂੰ ਨਾਲ ਕੋਈ ਧੱਕਾ ਨਾ ...
ਜੇਕਰ ਤੁਸੀ ਵੀ ਸਰਕਾਰੀ ਨੌਕਰੀ ਦੀ ਤਲਾਸ਼ ਕਰ ਰਹੇ ਤੇ ਦੇਸ਼ ਦੀ ਸੇਵਾ ਕਰਨ ਵਾਲੇ ਨੌਜਵਾਨਾਂ ਲਈ ਇਹ ਸੁਨਹਿਰੀ ਮੌਕਾ ਹੈ। ਦਸ ਦੇਈਏ ਕਿ ਸਸ਼ਤ੍ਰ ਸੀਮਾ ਬਲ (SSB) ਵਿੱਚ ਨੌਕਰੀ ...
Copyright © 2022 Pro Punjab Tv. All Right Reserved.