NOC ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾਵੇ: ਮੁੰਡੀਆਂ
ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ ਵਚਨਬੱਧਤਾ ਤਹਿਤ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਾਰੇ ਡਿਵੀਜ਼ਨਲ ...