ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 1700+ ਵਿਦਿਆਰਥੀਆਂ ਲਈ IIT, NIT ਅਤੇ AIIMS ਦੀ ਮੁਫ਼ਤ ਤਿਆਰੀ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ...











