ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖ਼ਬਰੀ, ਸੰਨੀ ਮਾਲਟਨ ਨਾਲ ਇਸ ਦਿਨ ਆ ਰਿਹਾ ਨਵੇਂ ਗੀਤ, ਪੋਸਟਰ ਰਿਲੀਜ਼
ਸਿੱਧੂ ਮੂਸੇਵਾਲਾ ਦੇ ਫੈਨਜ਼ ਤੇ ਸਮਰਥਕਾਂ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ।ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਨਵਾਂ ਗੀਤ ਆਉਣ ਵਾਲਾ ਹੈ, ਜਿਸ ਦੀ ਖ਼ਬਰ ਸੰਨੀ ਮਾਲਟਨ ਨੇ ਆਪਣੇ ...
ਸਿੱਧੂ ਮੂਸੇਵਾਲਾ ਦੇ ਫੈਨਜ਼ ਤੇ ਸਮਰਥਕਾਂ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ।ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਨਵਾਂ ਗੀਤ ਆਉਣ ਵਾਲਾ ਹੈ, ਜਿਸ ਦੀ ਖ਼ਬਰ ਸੰਨੀ ਮਾਲਟਨ ਨੇ ਆਪਣੇ ...
ਦਿਲ ਦਾ ਦੌਰਾ ਇੱਕ ਘਾਤਕ ਡਾਕਟਰੀ ਸਥਿਤੀ ਹੈ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ, ਹਰ ਸਾਲ ਦੁਨੀਆ ਭਰ ਵਿੱਚ 17.9 ਮਿਲੀਅਨ ਲੋਕ ਕਾਰਡੀਓਵੈਸਕੁਲਰ ਬਿਮਾਰੀ ਨਾਲ ਮਰਦੇ ਹਨ। ਇਨ੍ਹਾਂ ਵਿੱਚੋਂ 5 ਵਿੱਚੋਂ ...
ਸੰਨੀ ਇਨਕਲੇਵ ਦੀ ਏਕਤਾ ਕਾਲੋਨੀ ਵਿੱਚ ਲੜਕੀ ਦੇ ਕਤਲ ਮਗਰੋਂ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਲੜਕੀ ਦੀ ਉਮਰ 26 ਤੋਂ 28 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਪਰਿਵਾਰ ...
ਆਸਟ੍ਰੇਲੀਆ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਪੰਜਾਬੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ ਭੱਟੀ ਦੀ ਮੌਤ ਹੋ ਗਈ ਤੇ ...
ਸੂਬੇ 'ਚ ਇਸ ਗਰਮੀ ਦੇ ਮੌਸਮ ਦੇ ਦੌਰਾਨ ਦਿਨ ਦਾ ਤਾਪਮਾਨ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ।ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ 10 ਤੋਂ 20 ਦਿਨਾਂ 'ਚ ਇਸਦੇ ਹੋਰ ...
ਗਰਮੀਆਂ ਸ਼ੁਰੂ ਹੁੰਦੇ ਹੀ ਚੰਡੀਗੜ੍ਹ 'ਚ ਪਾਣੀ ਦੀ ਮੰਗ ਵੱਧਣ ਦੇ ਨਾਲ ਹੀ ਨਗਰ ਨਿਗਮ ਨੇ ਪਾਣੀ ਬਰਬਾਦ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।ਇਸ ਨੂੰ ਲੈ ਕੇ ...
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਜਨਮੇ ਛੋਟੇ ਸਿੱਧੂ ਕਰਕੇ ਮਾਨਸਾ ਦੇ ਕਲਾਕਾਰ ਪਾਲ ਸਿੰਘ ਸਮਾਓਂ ਵੱਲੋਂ ਧਾਰਮਿਕ ਸਮਾਗਮ ਵਾਹਿਗੁਰੂ ਦਾ ਸ਼ੁਕਰਾਨਾ ਅਤੇ ਕੀਰਤਨ ਦਰਬਾਰ ਕਰਵਾਇਆ ਗਿਆ। ਸਮਾਗਮ ਵਿੱਚ ...
ਲੁਧਿਆਣਾ ਪੁਲਿਸ ਕਮਿਸ਼ਨਰੇਟ ਤੋਂ ਤਨਖ਼ਾਹ ਲੈ ਕੇ ਦੂਜੇ ਜ਼ਿਲ੍ਹਿਆਂ 'ਚ ਡਿਊਟੀ ਦੇ ਰਹੇ ਪੁਲਸ ਮੁਲਾਜ਼ਮਾਂ ਸਬੰਧੀ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਨੇ ਅਜਿਹੇ ਮੁਲਾਜ਼ਮਾਂ ...
Copyright © 2022 Pro Punjab Tv. All Right Reserved.