Tag: pro punjab tv

ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਬੰਟੀ ਬੈਂਸ,ਰੈਸਟੋਰੈਂਟ ਚ ਬੈਠ ਸੋਸ਼ਲ ਮੀਡੀਆ ‘ਤੇ ਪਾਈ ਸਟੋਰੀ ਤਾਂ ਫਾਇ.ਰਿੰ.ਗ ਕਰਨ ਆਏ ਸ਼ੂਟਰ!VIDEO

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਵੱਡੀ ਖਬਰ ਆ ਰਹੀ ਹੈ। ਪੰਜਾਬੀ ਗੀਤਕਾਰ ਤੇ ਨਿਰਮਾਤਾ ਨਿਰਦੇਸ਼ਕ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਧਮਕੀ ...

ਲਾੜੇ ਦੇ ਜੈਮਾਲਾ ਪਾਉਣ ਲਈ ਲਾੜੀ ਦੀ ਅਚਾਨਕ ਹੋਈ ਮੌਤ, ਲਾੜਾ ਵੀ ਹੋਇਆ ਬੇਹੋਸ਼: ਦੇਖੋ ਵੀਡੀਓ

ਜਲਾਲਾਬਾਦ ਹਲਕੇ ਦੇ ਪਿੰਡ ਸਵਾਹਵਾਲਾ ਦਾ ਇੱਕ ਦਿਲ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 23 ਸਾਲਾ ਲਾੜੀ ਨੀਲਮ ਰਾਣੀ ਦੀ ਵਿਆਹ ਮੌਕੇ ਕੀਤੇ ਜਾ ਰਹੇ ਸ਼ਗਨਾਂ ਦੌਰਾਨ ...

ਚਾਈਨਾ ਡੋਰ ਨੇ ਲਈ ਮਾਸੂਮ ਦੀ ਜਾਨ, ਪਿਤਾ ਨਾਲ ਮੋਟਰਸਾਈਕਲ ‘ਤੇ ਜਾਂਦੇ ਸਮੇਂ ਚਾਈਨਾ ਡੋਰ ਨਾਲ ਕੱਟਿਆ ਗਲਾ

ਅੰਮ੍ਰਿਤਸਰ ਬਟਾਲਾ ਰੋਡ ਮੈਟਰੋ ਬੱਸ ਪੁਲ 'ਤੇ ਆਪਣੇ ਪਿਤਾ ਨਾਲ ਬਾਈਕ ਸਵਾਰ ਛੇ ਸਾਲਾ ਬੱਚੀ ਦਾ ਗਲਾ ਪਲਾਸਟਿਕ ਦੀ ਡੋਰੀ ਨਾਲ ਕੱਟਣ ਕਾਰਨ ਮੌਤ ਹੋ ਗਈ। ਪਲਕ ਦੇ ਪਿਤਾ ਨੂੰ ...

ਪੰਜਾਬ ‘ਚ ਗਰਜ ਦੇ ਨਾਲ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ‘ਚ ਯੈਲੋ ਅਲਰਟ

ਪੰਜਾਬ ਦੇ ਮੌਸਮ ਸਬੰਧੀ ਅਹਿਮ ਖਬਰ ਹੈ। ਮੌਸਮ ਵਿਭਾਗ ਨੇ ਲੁਧਿਆਣਾ, ਪਟਿਆਲਾ, ਜਲੰਧਰ ਅਤੇ ਮੋਗਾ ਸਮੇਤ 21 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ...

ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ ‘ਏ’ ਗ੍ਰੇਡ

ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ 'ਏ' ਗ੍ਰੇਡ ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਵਧਿਆ ਲੋਕਾਂ ਦਾ ਵਿਸ਼ਵਾਸ਼: ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ...

ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਜੇਈ ਤੇ ਕਲਰਕ 50,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿਖੇ ਤਾਇਨਾਤ ਜਗਜੀਤ ਸਿੰਘ, ਜੂਨੀਅਰ ਇੰਜੀਨੀਅਰ ਅਤੇ ਸੰਜੀਵ ਕੁਮਾਰ, ਵਿੱਕਰੀ ਕਲਰਕ, ਦੋਵਾਂ ਨੂੰ 50,000 ਰੁਪਏ ...

“MSP ਦੀ ਲੋੜ ਕਿਉਂ ਹੈ ?” ਵਿਸ਼ੇ ‘ਤੇ ਕਾਲਜਾਂ ‘ਚ ਕਰਵਾਏ ਜਾਣਗੇ ਲੇਖ ਮੁਕਾਬਲੇ; ਸਪੀਕਰ ਸੰਧਵਾਂ

ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ ਜੇਤੂ ਵਿਦਿਆਰਥੀਆਂ ਨੂੰ ਮਿਲਣਗੇ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਦੇ ਨਕਦ ...

ਪੰਜਾਬ ਦੇ ਅਧਿਆਪਕਾਂ ਨੂੰ ਵੱਡੀ ਰਾਹਤ: ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਬਦਲੀ ਨੀਤੀ ‘ਚ ਕੀਤਾ ਬਦਲਾਅ

ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਲਈ ਬਣਾਈ ਗਈ ਤਬਾਦਲਾ ਨੀਤੀ ਵਿੱਚ ਸੋਧ ਕਰ ਦਿੱਤੀ ਗਈ ਹੈ। ਇਸ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ, ਵਿਧਵਾਵਾਂ ਸਮੇਤ ਕਈ ਵਰਗਾਂ ਦੇ ਮੁਲਾਜ਼ਮਾਂ ਨੂੰ ...

Page 475 of 2137 1 474 475 476 2,137