ਫਤਹਿਗੜ੍ਹ ਸਾਹਿਬ ‘ਚ ਚਾਕਲੇਟ ਖਾਣ ਨਾਲ ਬੱਚੇ ਦੀ ਮੌਤ, ਖਾਣ ਤੋਂ ਬਾਅਦ ਨੀਲਾ ਪਿਆ ਸਰੀਰ…
ਫਤਿਹਗੜ੍ਹ ਸਾਹਿਬ ਦੇ ਖੇੜੀ ਨੌਧ ਸਿੰਘ ਇਲਾਕੇ 'ਚ ਚਾਕਲੇਟ ਖਾਣ ਨਾਲ ਤਿੰਨ ਸਾਲਾ ਬੱਚੇ ਦੀ ਮੌਤ ਹੋ ਗਈ। ਪਰਿਵਾਰ ਨੇ ਬੱਚੇ ਦੀ ਮੌਤ ਦਾ ਕਾਰਨ ਚਾਕਲੇਟ ਨੂੰ ਵੀ ਦੱਸਿਆ ਹੈ। ...
ਫਤਿਹਗੜ੍ਹ ਸਾਹਿਬ ਦੇ ਖੇੜੀ ਨੌਧ ਸਿੰਘ ਇਲਾਕੇ 'ਚ ਚਾਕਲੇਟ ਖਾਣ ਨਾਲ ਤਿੰਨ ਸਾਲਾ ਬੱਚੇ ਦੀ ਮੌਤ ਹੋ ਗਈ। ਪਰਿਵਾਰ ਨੇ ਬੱਚੇ ਦੀ ਮੌਤ ਦਾ ਕਾਰਨ ਚਾਕਲੇਟ ਨੂੰ ਵੀ ਦੱਸਿਆ ਹੈ। ...
ਅੱਜ ਯਾਨੀ 14 ਫਰਵਰੀ ਨੂੰ ਪੂਰੀ ਦੁਨੀਆ 'ਚ ਵੈਲੇਨਟਾਈਨ ਡੇਅ ਮਨਾਇਆ ਜਾ ਰਿਹਾ ਹੈ। ਜਿਨ੍ਹਾਂ ਦਾ ਬੁਆਏਫ੍ਰੈਂਡ ਜਾਂ ਗਰਲਫ੍ਰੈਂਡ ਹੈ, ਉਹ ਇਸ ਦਿਨ ਨੂੰ ਤਿਉਹਾਰ ਵਾਂਗ ਮਨਾਉਂਦੇ ਹਨ, ਜੋ ਸਿੰਗਲ ...
ਸਾਡੀ ਕਹਾਵਤ ਹੈ ਕਿ ਪਿਆਰ ਅੰਨ੍ਹਾ ਹੁੰਦਾ ਹੈ। ਇੱਕ ਵਾਰ ਜਦੋਂ ਕੋਈ ਵਿਅਕਤੀ ਪਿਆਰ ਵਿੱਚ ਪੈ ਜਾਂਦਾ ਹੈ, ਤਾਂ ਕੋਈ ਵੀ ਇਸ ਗੱਲ ਦੀ ਪਰਵਾਹ ਨਹੀਂ ਕਰਦਾ ਕਿ ਜੋ ਵੀ ...
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਖਿਲਾਫ ਦੁਬਾਰਾ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਹੈ।ਇਸਦੇ ਨਾਲ ਹੀ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰ ਦਿੱਤਾ ਹੈ।ਕਿਸਾਨਾਂ ਦਾ ਕਹਿਣਾ ਹੈ ...
ਕਿਸਾਨਾਂ ਦੇ ਧਰਨੇ ਦਾ ਅੱਜ ਦੂਜਾ ਦਿਨ ਹੈ। ਦਿੱਲੀ 'ਚ ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਸਿੰਘੂ ਬਾਰਡਰ 'ਤੇ ਵੱਡੀ ਗਿਣਤੀ 'ਚ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ...
ਹਰਿਆਣਾ ਸਰਕਾਰ ਨੇ ਸੱਤ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ਦੀ ਮੁਅੱਤਲੀ 15 ਫਰਵਰੀ ਤੱਕ ਵਧਾ ਦਿੱਤੀ ਹੈ। ਕਿਸਾਨਾਂ ਦੇ 'ਦਿੱਲੀ ਚਲੋ' ਅੰਦੋਲਨ ਦੇ ਮੱਦੇਨਜ਼ਰ, ਹਰਿਆਣਾ ਸਰਕਾਰ ਨੇ ਮੰਗਲਵਾਰ ਨੂੰ ਸੱਤ ...
ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ (ਬੁੱਧਵਾਰ) ਦੂਜਾ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ...
ਚੌਥੀ ਕਿਸ਼ਤ ਵਜੋਂ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ ਮੁਲਜ਼ਮ ਅਦਾਲਤ ਵਿੱਚ ਚਲਾਨ ਪੇਸ਼ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 13,000 ਰੁਪਏ ਰਿਸ਼ਵਤ ਪੰਜਾਬ ਵਿਜੀਲੈਂਸ ਬਿਊਰੋ ਨੇ ...
Copyright © 2022 Pro Punjab Tv. All Right Reserved.