Tag: pro punjab tv

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਹੁਣ ਅਧਿਆਪਕ ਲਗਾਉਣ ਬਾਇਓਮੈਟ੍ਰਿਕ ਹਾਜ਼ਰੀ, ਜਾਣੋ ਹੋਰ ਕਿਹੜੇ ਆਦੇਸ਼ ਹੋਏ ਜਾਰੀ

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਮੁਤਾਬਕ ਹੁਣ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਬਾਇਓਮੈਟ੍ਰਿਕ (ਬੀ.ਏ.ਐੱਸ.) ਹਾਜ਼ਰੀ ਪ੍ਰਣਾਲੀ ਰਾਹੀਂ ਲਈ ਜਾਵੇਗੀ। ਭਾਵੇਂ ਕਰਮਚਾਰੀ ਐਤਵਾਰ ...

ਪੰਜਾਬੀਆਂ ਦੀ ਮਿਹਨਤ ਲਿਆਈ ਰੰਗ, ਤਰਨਤਾਰਨ ‘ਚ ਬੰਨ੍ਹ ਬੰਨਣ ਦਾ ਕੰਮ ਮੁਕੰਮਲ, 19 ਪਿੰਡ ਅਜੇ ਵੀ ਪਾਣੀ ਦੀ ਮਾਰ ਹੇਠ…

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ 'ਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਕੁਝ ਇਲਾਕਿਆਂ 'ਚ ...

ਸਿੱਧੂ ਮੂਸੇਵਾਲਾ ਦੀ ਤਸਵੀਰ ਵਾਲੀਆਂ ਰੱਖੜੀਆਂ ਦੀ ਵਧੀ ਡਿਮਾਂਡ…

ਰੱਖੜੀ ਦਾ ਤਿਉਹਾਰ 30 ਅਗਸਤ ਨੂੰ ਹੈ। ਇਸ ਦੇ ਨਾਲ ਹੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਵੀ ਮੰਗ ਹੈ। ਕਿਉਂਕਿ ਜਿੱਥੇ ਵੱਖ-ਵੱਖ ਤਰ੍ਹਾਂ ਦੀਆਂ ਰੱਖੜੀਆਂ ਬਜ਼ਾਰ ਵਿੱਚ ਸਜੀਆਂ ਹੋਈਆਂ ...

Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਅਹਿਮ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਹੋਵੇਗੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀਆਂ ਨੂੰ ਮਿਲਣ ਵਾਲੀ ਗਰਾਂਟ ਵਿੱਚ ਵੱਡੀ ਕਟੌਤੀ ਕੀਤੀ ਜਾ ਸਕਦੀ ਹੈ। ਮੀਟਿੰਗ ...

Chandrayaan-3 ਨੇ ਲੱਭਿਆ ਚੰਦ ‘ਚ ਲੁਕਿਆ ਇਹ ਰਾਜ਼, ਇਸਰੋ ਨੇ ਕੀਤਾ ਵੱਡਾ ਖੁਲਾਸਾ:VIDEO

Chandrayaan-3: ਚੰਦਰਯਾਨ-3 ਦੀ ਸਫਲਤਾ ਤੋਂ ਹੁਣ ਪੂਰੀ ਦੁਨੀਆ ਜਾਣੂ ਹੈ। ਚੰਦਰਮਾ ਦੇ ਦੱਖਣੀ ਧਰੁਵ 'ਤੇ ਚੰਦਰਯਾਨ-3 ਦੀ ਸਫਲ ਲੈਂਡਿੰਗ ਨੇ ਦੁਨੀਆ ਨੂੰ ਭਾਰਤ ਦੀ ਤਾਕਤ ਦਾ ਯਕੀਨ ਦਿਵਾਇਆ ਹੈ। ਹੁਣ ...

Punjab Weather : ਪੰਜਾਬ ਦੇ 10 ਜ਼ਿਲ੍ਹਿਆਂ ਵਿਚ ਅਲਰਟ ਜਾਰੀ, ਹਨੇਰੀ ਤੇ ਤੇਜ਼ ਬਾਰਿਸ਼ …

Weather Update: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅੱਜ ਮੌਸਮ ਇਕਦਮ ਬਦਲ ਗਿਆ ਹੈ। ਚੰਡੀਗੜ੍ਹ ਤੇ ਨਾਲ ਲੱਗਦੇ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਇਸ ਸਮੇਂ ਤੇਜ਼ ਹਵਾਵਾਂ ਤੇ ਬਾਰਸ਼ ...

ਬੇਹੱਦ ਦੁਖ਼ਦ: ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ

ਕੈਨੇਡਾ ਤੋਂ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ।ਜਿੱਥੇ ਇੱਕ ਕਾਰ ਦੀ ਟਰਾਲੇ ਨਾਲ ਹੋਈ ਭਿਆਨਕ ਟੱਕਰ ਜਿਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਤੇ ਗੁਰਸ਼ਿੰਦਰ ਸਿੰਘ ਦੀ ...

ਲੁਧਿਆਣਾ ਬੱਦੋਵਾਲ ‘ਚ ਅੱਜ ਵੀ ਨਹੀਂ ਖੁੱਲ੍ਹੇਗਾ ਐਮੀਨੇਂਸ ਸਕੂਲ, ਦੂਜੀ ਥਾਂ ਸ਼ਿਫਟ ਕੀਤੇ ਜਾਣਗੇ ਵਿਦਿਆਰਥੀ

5 ਦਿਨ ਪਹਿਲਾਂ ਲੁਧਿਆਣਾ ਦੇ ਪਿੰਡ ਬੱਦੋਵਾਲ ਦੇ ਸਰਕਾਰੀ ਐਮੀਨੈਂਸ ਸਕੂਲ ਦੀ ਛੱਤ ਡਿੱਗਣ ਤੋਂ ਬਾਅਦ ਅੱਜ ਵੀ ਸਕੂਲ ਬੰਦ ਰਹੇਗਾ। ਇਸ ਹਾਦਸੇ 'ਚ 3 ਅਧਿਆਪਕ ਜ਼ਖਮੀ ਹੋ ਗਏ, ਜਦਕਿ ...

Page 716 of 2143 1 715 716 717 2,143