Tag: pro punjab tv

UK ਜਾਣ ਵਾਲਿਆਂ ਲਈ ਵੱਡਾ ਝਟਕਾ, ਵੀਜ਼ਾ ਫ਼ੀਸ ‘ਚ ਜਲਦ 20% ਵਾਧੇ ਦੀ ਸੰਭਾਵਨਾ, ਜਾਣੋ ਕਿਵੇਂ ਬਚ ਸਕਦੇ

UK Visa Fees make Hike: ਯੂਕੇ (ਯੂਨਾਈਟਡ ਕਿੰਗਡਮ) ਸਰਕਾਰ ਵੱਲੋਂ 2024 ਤੱਕ ਵਰਕ ਪਰਮਿਟ ਅਤੇ ਵੀਜ਼ਾ ਲਈ ਫੀਸਾਂ ਵਿੱਚ ਵਾਧਾ ਕਰਨ ਦੀ ਸੰਭਾਵਨਾ ਹੈ। ਇਸ ਬਾਰੇ ਮਾਹਿਰਾਂ ਦਾ ਕਹਿਣਾ ਹੈ ...

ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ: ਚੇਤਨ ਜੌੜਾਮਾਜਰਾ

Punjab News: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ...

ਪੰਜਾਬ ਹੜ੍ਹਾਂ ਕਰਕੇ ਹੁਣ ਤੱਕ 43 ਲੋਕਾਂ ਦੀ ਹੋਈ ਮੌਤ ਤੇ 19 ਜ਼ਖਮੀ, ਕੁੱਲ 1473 ਪਿੰਡਾਂ ਨੇ ਝੱਲੀ ਹੜ੍ਹਾਂ ਦੀ ਮਾਰ

Punjab Floods Update: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ। ਬਹੁਤੇ ਇਲਾਕਿਆਂ ਵਿਚ ਸਥਿਤੀ ‘ਚ ਸੁਧਾਰ ਹੈ ਪਰ ...

ਹਰਪਾਲ ਚੀਮਾ ਦੀ ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ‘ਤੇ ਦਿੱਤਾ ਜ਼ੋਰ

Punjab State Treasury Employees Association: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਇੰਨ੍ਹਾਂ ...

ਸੰਗਰੂਰ ਦੇ 87 ਪਿੰਡਾਂ ਤੇ ਮੁਹੱਲਿਆਂ ਨੇ ਨਸ਼ਿਆਂ ਵਿਰੁੱਧ ਪੰਜਾਬ ਪੁਲਿਸ ਨਾਲ ਮਿਲਾਇਆ ਹੱਥ, 11ਨੂੰ ਕੀਤਾ ਗ੍ਰਿਫਤਾਰ

Drug Free Punjab: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕਾਂ ਦਾ ਸਮਰਥਨ ਮਿਲਣਾ ਸ਼ੁਰੂ ਹੋਣ ਦੇ ਨਾਲ ਹੀ ਪੰਜਾਬ ਪੁਲਿਸ ਨੇ ਵੀਰਵਾਰ ...

ਪੰਜਾਬ ਖੇਡ ਮੰਤਰੀ ਨੇ 106 ਜੂਨੀਅਰ ਕੋਚਾਂ ਨੂੰ ਦਿੱਤੀ ਖੁਸ਼ਖਬਰੀ, ਕੋਚ ਵਜੋਂ ਤਰੱਕੀ ਦੇਣ ਦਾ ਐਲਾਨ

Gurmeet Singh Meet Hayer: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ। ਖੇਡ ...

ਮਣੀਪੁਰ ਮੁੱਦੇ ‘ਤੇ ਰਾਘਵ ਚੱਢਾ ਨੇ ਭਾਜਪਾ ‘ਤੇ ਸਾਧਿਆ ਨਿਸ਼ਾਨਾ, ਕਿਹਾ ਕੇਂਦਰ ਲਾਗੂ ਕਰੇ ਧਾਰਾ 355 ਤੇ 356 ਅਤੇ ਸੀਐਮ ਨੂੰ ਕੀਤਾ ਜਾਵੇ ਬਰਖ਼ਾਸਤ

India Alliance protest BJP: 'ਆਪ' ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮਣੀਪੁਰ 'ਚ ਚੱਲ ਰਹੀ ਹਿੰਸਾ ਨੂੰ ਰੋਕਣ 'ਚ ਨਾਕਾਮ ਰਹਿਣ 'ਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ। ...

Sidhu Moosewala ਦਾ ਵੱਡਾ ਫੈਨ ਹੈ Ranveer Singh, ਕਿਹਾ ਅੱਜ ਵੀ ਦਿਨ ਦੀ ਸ਼ੁਰੂਆਤ ਸਿੱਧੂ ਭਾਜੀ ਦਾ ਗਾਣਾ ਸੁਣ ਕੀਤੀ

Ranveer Singh's Fan of Sidhu Moosewala: ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਨੂੰ ਦੇਸ਼ ਵਿਦੇਸ਼ 'ਚ ਚਾਹੁਣ ਵਾਲੇ ਕਰੋੜਾਂ ਫੈਨ ਹਨ। ਇਸ ਦੇ ਨਾਲ ਹੀ ਉਸ ਦੇ ਗਾਣੇ ਬਾਲੀਵੁੱਡ ਸਟਾਰਸ ਵੀ ਸੁਣਦੇ ...

Page 824 of 2146 1 823 824 825 2,146