Parineeti Raghav Wedding: ਵਿਆਹ ਤੋਂ ਪਹਿਲਾਂ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਨੇ ਲਿਆ ਵੱਡਾ ਫ਼ੈਸਲਾ, ਆiਖ਼ਰ ਕੀ ਹੈ ਵਜ੍ਹਾ ? ਜਾਣੋ
Parineeti Chopra Raghav Chaddha Wedding: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਇਸ ਸਾਲ ਮਈ 'ਚ ਮੰਗਣੀ ਕੀਤੀ ਸੀ। ਮੰਗਣੀ ਤੋਂ ਬਾਅਦ ਪ੍ਰਸ਼ੰਸਕ ਇਨ੍ਹਾਂ ਦੋਹਾਂ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ...












