ਨਵਾਂਸ਼ਹਿਰ ‘ਚ ਬੱਚੇ ਦੀ ਕਰੰਟ ਲੱਗਣ ਨਾਲ ਮੌਤ: 13 ਸਾਲ ਦੇ ਹਰੀਸ਼ ਨੂੰ ਅੰਬ ਤੋੜਨ ਸਮੇਂ ਲੱਗਾ ਕਰੰਟ
ਪੰਜਾਬ 'ਚ ਹੜ੍ਹਾਂ ਕਾਰਨ ਭਗਵੰਤ ਮਾਨ ਸਰਕਾਰ ਵੱਲੋਂ ਸਕੂਲਾਂ 'ਚ 16 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ ਸ਼ਨੀਵਾਰ ਨੂੰ ਸਕੂਲ 'ਚ ਖੇਡਣ ਗਏ ਇਕ ਵਿਦਿਆਰਥੀ ਨਾਲ ਦਰਦਨਾਕ ...
ਪੰਜਾਬ 'ਚ ਹੜ੍ਹਾਂ ਕਾਰਨ ਭਗਵੰਤ ਮਾਨ ਸਰਕਾਰ ਵੱਲੋਂ ਸਕੂਲਾਂ 'ਚ 16 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ ਸ਼ਨੀਵਾਰ ਨੂੰ ਸਕੂਲ 'ਚ ਖੇਡਣ ਗਏ ਇਕ ਵਿਦਿਆਰਥੀ ਨਾਲ ਦਰਦਨਾਕ ...
ਪੰਜਾਬੀਆਂ ਨੂੰ ਆਪਣੇ ਮਜ਼ਬੂਤ ਦਿਲ ਅਤੇ ਮੁਸੀਬਤਾਂ ਦਾ ਸਾਹਮਣਾ ਕੀਤੇ ਬਿਨਾਂ ਹਾਰ ਨਾ ਮੰਨੇ ਮੁਸੀਬਤਾਂ ਨਾਲ ਲੜਨ ਲਈ ਜਾਣਿਆ ਜਾਂਦਾ ਹੈ। ਇਸ ਦੀ ਮਿਸਾਲ ਜਲੰਧਰ ਦੇ ਸ਼ਾਹਕੋਟ ਸਬ-ਡਵੀਜ਼ਨ ਦੇ ਲੋਹੀਆਂ ...
ਲੋਕ ਗਾਇਕ ਸੁਰਿੰਦਰ ਛਿੰਦਾ (Surinder Shinda) ਦੀ ਹਾਲਤ ਪਿਛਲੇ ਕਈ ਦਿਨਾਂ ਤੋਂ ਨਾਜ਼ੁਕ ਚਲੀ ਆ ਰਹੀ ਹੈ। ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ 'ਚ ਵੈਂਟੀਲੇਟਰ 'ਤੇ ਸਨ। ...
ਪੰਜਾਬ ਦੇ ਫਿਰੋਜ਼ਪੁਰ ਜ਼ਿਲੇ 'ਚ ਹੜ੍ਹ ਦੇ ਪਾਣੀ 'ਚ ਡੁੱਬਿਆ ਇਕ ਨੌਜਵਾਨ, ਪਰ ਸ਼ਰਮਨਾਕ ਗੱਲ ਇਹ ਹੈ ਕਿ ਲੋਕ ਕੰਢਿਆਂ 'ਤੇ ਖੜ੍ਹੇ ਹੋ ਕੇ ਵੀਡੀਓ ਬਣਾਉਂਦੇ ਰਹੇ। ਕਿਸੇ ਨੇ ਵੀ ...
ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐੱਮ.ਬੀ.) ਨੂੰ ਪੱਤਰ ਲਿਖ ਕੇ ਹਰਿਆਣਾ ਅਤੇ ਰਾਜਸਥਾਨ 'ਤੇ ਨਹਿਰਾਂ ਤੋਂ ਵਾਧੂ ਪਾਣੀ ਨਾ ਲੈਣ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ...
Health Tips: ਅਕਸਰ ਕਿਹਾ ਜਾਂਦਾ ਹੈ ਕਿ ਚਾਹ ਨਾਲ ਭਾਰ ਵਧਦਾ ਹੈ ਅਤੇ ਜਦੋਂ ਭਾਰ ਘਟਾਉਣ ਦੀ ਗੱਲ ਆਉਂਦੀ ਹੈ ਤਾਂ ਬਹੁਤ ਸਾਰੇ ਲੋਕ ਚਾਹ ਪੀਣਾ ਛੱਡ ਦਿੰਦੇ ਹਨ। ਪਰ ...
ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਿਸ ਵਿੱਚ ਇੱਕ ਇਲੈਕਟ੍ਰੀਸ਼ੀਅਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਅਤੇ ਲੋਕ ਬੇਵੱਸ ਹੋ ਕੇ ...
ਡੇਰਾਬੱਸੀ, 14 ਜੁਲਾਈ, 2023: ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕਰਨ ...
Copyright © 2022 Pro Punjab Tv. All Right Reserved.