Tag: pro punjab tv

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ: ਆਪ’ ਨੇਤਾ

"ਡਬਲ ਇੰਜਣ" ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ "ਟਰਬਲ ਇੰਜਣ" ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ ...

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ...

ਚੰਡੀਗੜ੍ਹ ਦੇ ਕੌਮਾਂਤਰੀ ਹਵਾਈ ਅੱਡੇ ਨੂੰ ‘ਪੁਆਇੰਟ ਆਫ਼ ਕਾਲ’ ਸੂਚੀ ਵਿੱਚ ਸ਼ਾਮਲ ਕਰਨ ‘ਤੇ ਬੋਲੇ ਕੇਂਦਰੀ ਮੰਤਰੀ ਕਿੰਜਰਾਪੁ ਰਾਮ ਮੋਹਨ ਨਾਇਡੂ, ਕਿਹਾ ਇੱਥੇ ਆਉਣ ਵਾਲੇ ਵਿਦੇਸ਼ੀ ਮੁਸਾਫ਼ਰਾਂ ਦੀ ਆਮਦ ਬਾਰੇ ਜਾਂਚ ਤੋਂ ਬਾਅਦ ਫ਼ੈਸਲਾ

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਅੱਜ ਰਾਜ ਸਭਾ ਵਿੱਚ ਚੰਡੀਗੜ੍ਹ ਦੇ ਕੌਮਾਂਤਰੀ ਹਵਾਈ ਅੱਡੇ ਨੂੰ 'ਪੁਆਇੰਟ ਆਫ਼ ਕਾਲ' ਦਾ ਦਰਜਾ ਨਾ ਮਿਲਣ ਦਾ ਮੁੱਦਾ ਚੁੱਕਿਆ। ਸੰਸਦ ਦੇ ਬਜਟ ਸੈਸ਼ਨ ...

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਚੰਡੀਗੜ੍ਹ, 16 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੁਨਿਆਦੀ ਢਾਂਚੇ ਨੂੰ ...

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਵਿੱਚ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਦੋਵੇਂ ਅਧਿਕਾਰੀ ਖੁਰਾਕ ਸਪਲਾਈ ਵਿਭਾਗ ਦੇ ਦੱਸੇ ਜਾ ਰਹੇ ਹਨ। ਇੱਕ ਵੱਡੀ ਕਾਰਵਾਈ ਵਿੱਚ, ਖੁਰਾਕ ...

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਪੰਜਾਬ 'ਚ ਵਿਦਿਆਰਥੀਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ ਆ ਰਹੀ ਹੈ। ਪੰਜਾਬ ਵਿੱਚ ਲੋਕਾਂ ਨੂੰ ਮਾਰਚ ਮਹੀਨੇ ਦੌਰਾਨ ਲਗਾਤਾਰ ਤਿੰਨ ਦਿਨ ਛੁੱਟੀਆਂ ਹੋਣ ਜਾ ਰਹੀਆਂ ਹਨ। ਇਹ ਛੁੱਟੀਆਂ ਸੂਬਾ ਸਰਕਾਰ ਵੱਲੋਂ ...

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

'ਆਪ' ਸਰਕਾਰ ਦੇ ਪੰਜਾਬ 'ਚ ਅੱਜ 4 ਸਾਲ ਪੂਰੇ ਹੋ ਗਏ ਹਨ। 16 ਮਾਰਚ 2022 ਨੂੰ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸੁਹੰ ਚੁੱਕੀ ਸੀ। CM ਮਾਨ ...

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਛੇ ਸਕੂਲਾਂ, ਦਿੱਲੀ ਜਾਣ ਵਾਲੀ ਰੇਲਗੱਡੀ ਅਤੇ ਵਿਧਾਨ ਸਭਾ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। 'ਖਾਲਿਸਤਾਨ ਨੈਸ਼ਨਲ ਆਰਮੀ' ਦੇ ਨਾਮ ਹੇਠ ਦੋ ਧਮਕੀ ਭਰੇ ਈਮੇਲ ਭੇਜੇ ...

Page 9 of 2069 1 8 9 10 2,069