Tag: pro punjab tv

Weather: ਪੰਜਾਬ ‘ਚ ਅੱਜ ਬਾਰਿਸ਼ ਹੋਣ ਦਾ ਅਲਰਟ: 3 ਜਿਲ੍ਹਿਆਂ ‘ਚ ਬਰਸਣਗੇ ਬੱਦਲ, ਜਾਣੋ

ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਇੱਕ ਹਫ਼ਤੇ ਬਾਅਦ ਵੀ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰੇ ...

Chandrayaan -3 ਦੇ ਇੰਜੀਨੀਅਰਾਂ ਨੂੰ 17 ਮਹੀਨੇ ਤੋਂ ਸੈਲਰੀ ਨਹੀਂ ਮਿਲੀ: ਰਿਸ਼ਤੇਦਾਰਾਂ ਤੋਂ ਉਧਾਰ ਲੈ ਕੇ ਚਲਾ ਰਹੇ, ਜਾਣੋ ਰਿਪੋਰਟ

ਇਸਰੋ ਨੇ 14 ਜੁਲਾਈ ਨੂੰ ਚੰਦਰਯਾਨ-3 ਨੂੰ ਸਫਲਤਾਪੂਰਵਕ ਲਾਂਚ ਕਰਕੇ ਇਤਿਹਾਸ ਰਚ ਦਿੱਤਾ ਹੈ। ਪਰ ਇਸ ਮਿਸ਼ਨ ਵਿੱਚ ਕੰਮ ਕਰ ਰਹੇ ਬਹੁਤ ਸਾਰੇ ਕਰਮਚਾਰੀ ਵਿੱਤੀ ਸੰਕਟ ਵਿੱਚੋਂ ਲੰਘ ਰਹੇ ਹਨ। ...

ਲੁਧਿਆਣਾ ਵਿਧਾਇਕ ਦੇ ਘਰ ਦੇ ਬਾਹਰ ਹੰਗਾਮਾ, ਜਾਣੋ ਕਾਰਨ

ਲੁਧਿਆਣਾ ਵਿੱਚ ਵਿਧਾਇਕ ਗੁਰਪ੍ਰੀਤ ਗੋਗੀ ਦੇ ਘਰ ਦੇ ਬਾਹਰ ਇਕੱਠੇ ਹੋਏ ਨੌਜਵਾਨਾਂ ਨੇ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਹੰਗਾਮਾ ਕੀਤਾ। ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਇਲਾਕੇ ...

ਗੈਂਗਸਟਰ ਭਗਵਾਨਪੁਰੀਆ ਦਾ ਸ਼ੂਟਰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ: ਹਰਿਆਣਾ ਦੇ ਦੀਪਕ ਰਾਠੀ ਨੇ ਅੰਮ੍ਰਿਤਸਰ ਬਾਈਪਾਸ ‘ਤੇ ਕੀਤੀ ਸੀ ਫਾਇਰਿੰਗ

ਪੰਜਾਬ ਦੀ ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸ਼ੂਟਰ ਨੂੰ ਮਹਾਰਾਸ਼ਟਰ ਤੋਂ ਗ੍ਰਿਫਤਾਰ ਕੀਤਾ ਹੈ। ਇਹ ਸ਼ੂਟਰ ਜਿੱਥੇ ਪੰਜਾਬ 'ਚ ਸਰਗਰਮ ਸੀ, ਉਥੇ ਹੀ ਦਿੱਲੀ-ਹਰਿਆਣਾ 'ਚ ਵੀ ਉਸ 'ਤੇ ...

ਫਾਈਲ ਫੋਟੋ

ਪੰਜਾਬ ਪੁਲਿਸ ਵੱਲੋਂ 2351 ਵੱਡੀਆਂ ਮੱਛੀਆਂ ਸਮੇਤ 16360 ਨਸ਼ਾ ਤਸਕਰ ਗ੍ਰਿਫਤਾਰ, ਤਸਕਰਾਂ ਦੀਆਂ 26.72 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

Punjab Police against Drug: ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਗਈ ਫੈਸਲਾਕੁੰਨ ਜੰਗ ਦੇ ਇੱਕ ਸਾਲ ਪੂਰਾ ਹੋਣ ਨਾਲ ...

ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਤੇ ਹੜ੍ਹਾਂ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ ਗ੍ਰਾਂਟ ਜਾਰੀ

Punjab Floods Update: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੀਂਹ ਅਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸੂਬੇ ਦੇ  ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ...

ਪੰਜਾਬ ‘ਚ ਹੜ੍ਹਾਂ ਦੀ ਮਾਰ, 168 ਰਾਹਤ ਕੈਂਪ ਐਕਟਿਵ, 18 ਜ਼ਿਲ੍ਹਿਆਂ ਦੇ 1422 ਪਿੰਡ ਪ੍ਰਭਾਵਿਤ 35 ਲੋਕਾਂ ਦੀ ਮੌਤ ਤੇ 15 ਜ਼ਖਮੀ

Punjab Floods Update: ਪੰਜਾਬ 'ਚ ਰਾਹਤ ਕਾਰਜਾਂ ਨੂੰ ਤੇਜ਼ ਕਰਦਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26250 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ...

ਫਾਈਲ ਫੋਟੋ

ਹੜ੍ਹਾਂ ਕਾਰਣ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਵਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੰਡੇ ਗਏ ਫੰਡ, ਜਾਣੋ ਕਿਸ ਜ਼ਿਲ੍ਹੇ ਨੂੰ ਮਿਲੇ ਕਿੰਨੇ ਰੁਪਏ

Funds to Deal with Floods: ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਕਾਰਣ ਉਪਜੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਜ਼ਿਲ੍ਹਿਆਂ ਨੂੰ 62.70 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਇਸ ...

Page 911 of 2181 1 … 910 911 912 … 2,181

Recent News