Tag: pro punjab tv

ਫਾਈਲ ਫੋਟੋ

ਭਗਵੰਤ ਮਾਨ ਦਾ ਐਲਾਨ- ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦੇ ਇੱਕ-ਇੱਕ ਪੈਸੇ ਦੀ ਭਰਪਾਈ ਕਰਾਂਗੇ

Punjab CM: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਦੀ ਸੂਬਾ ਸਰਕਾਰ ਦੀ ...

ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਦੀ ਮਦਦ ਲਈ ਪੁੱਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ

Punjab Flood: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਹਾਂਸੀ-ਬੁਟਾਣਾ ਨਹਿਰ ਹੇਠਾਂ ਘੱਗਰ ਉਪਰ ਬਣੇ ਸਾਈਫ਼ਨਾਂ ਦੀ ਸਮੇਂ ਸਿਰ ਸਫ਼ਾਈ ਨਾ ...

ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ: ਗੁਰਮੀਤ ਸਿੰਘ ਖੁੱਡੀਆਂ

Free Dairy Farming Training: ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਕਿਸਾਨਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ...

ਸੰਕੇਤਕ ਤਸਵੀਰ

ਅਸਲਾ ਲਾਇਸੰਸ ਧਾਰਕਾਂ ਲਈ ਅਹਿਮ ਖ਼ਬਰ, ਅਸਲਾ ਲਾਇਸੰਸ ਤੋਂ ਤੀਜਾ ਹਥਿਆਰ ਫੌਰੀ ਡਲੀਟ/ਕੈਂਸਲ ਕਰਨ ਦੀ ਹਦਾਇਤ

Arms License Holders: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਅਸਲਾ ਲਾਇਸੰਸ ਧਾਰਕਾਂ ਨੂੰ ਮਿਤੀ 08/09/2020 ਰਾਹੀਂ ਨੋਟਿਸ ਜਾਰੀ ਕਰਕੇ ਸੂਚਿਤ ਕੀਤਾ ਗਿਆ ਸੀ ਕਿ ਆਰਮਜ਼ ਐਕਟ ...

Ayushman Yojana ਤਹਿਤ ਪੰਜ ਲੱਖ ਦਾ ਕਰਵਾਓ ਮੁਫਤ ਇਲਾਜ, ਇਹ ਲੋਕ ਕਰਨ ਜਲਦੀ ਅਪਲਾਈ

Ayushman Yojana: ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (PMJAY) ਭਾਵ ਆਯੁਸ਼ਮਾਨ ਭਾਰਤ ਯੋਜਨਾ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇੱਕ ਪ੍ਰਮੁੱਖ ਸਿਹਤ ਬੀਮਾ ਯੋਜਨਾ ਹੈ। ਇਸ ਉਤਸ਼ਾਹੀ ਪ੍ਰੋਗਰਾਮ ਦਾ ਉਦੇਸ਼ ਦੇਸ਼ ...

ਮਹਿੰਗਾਈ ਤੋਂ ਰਾਹਤ! ਟਮਾਟਰ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਕੇਂਦਰ ਨੇ ਚੁੱਕਿਆ ਵੱਡਾ ਕਦਮ

Tomato Price: ਪਿਛਲੇ ਕੁਝ ਦਿਨਾਂ ਤੋਂ ਟਮਾਟਰ ਦੀਆਂ ਕੀਮਤਾਂ ਲਗਾਤਾਰ ਅਸਮਾਨ ਨੂੰ ਛੂਹ ਰਹੀਆਂ ਹਨ। ਦੇਸ਼ ਦੇ ਕਈ ਹਿੱਸਿਆਂ 'ਚ ਇਹ 200 ਰੁਪਏ ਪ੍ਰਤੀ ਕਿਲੋਗ੍ਰਾਮ ਨੂੰ ਵੀ ਪਾਰ ਕਰ ਗਿਆ ...

ਪੰਜਾਬ ਸਰਕਾਰ ਨੇ ਗੰਨੇ ਦੀ ਪਿੜਾਈ ਦੀ 9682.78 ਲੱਖ ਰੁਪਏ ਬਕਾਇਆ ਰਾਸ਼ੀ ਕੀਤੀ ਜਾਰੀ

Co-operative Sugar Mill: ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੀ ਗੰਨੇ ਦੀ ਪਿੜਾਈ ਦੀ ਸਾਰੀ ਬਕਾਇਆ ਰਾਸ਼ੀ 9682.78 ਲੱਖ ਰੁਪਏ ਜਾਰੀ ਕਰ ਦਿੱਤੀ ਗਈ ਹੈ, ਜਿਸਨੂੰ ਸਹਿਕਾਰੀ ਖੰਡ ...

ਗੂਗਲ ਡੂਡਲ ਨੇ ਗੋਲਗੱਪਾ ‘ਤੇ ਬਣਾਈ ਮਜ਼ੇਦਾਰ ਗੇਮ, ਖੇਡਦੇ ਹੋਏ ਮੂੰਹ ‘ਚ ਆ ਜਾਵੇਗਾ ਪਾਣੀ

Google Doodle Pani Puri: 'ਗੋਲਗੱਪਾ' ਨੂੰ 'ਪਾਣੀ ਪੁਰੀ' ਜਾਂ 'ਪੁੱਚਕਾ' ਵੀ ਕਿਹਾ ਜਾਂਦਾ ਹੈ, ਇਹ ਸੁਆਦੀ ਸਨੈਕ ਭਾਰਤ ਦੇ ਮਨਪਸੰਦ ਸਟ੍ਰੀਟ ਫੂਡ ਵਿੱਚੋਂ ਇੱਕ ਹੈ। ਜਿਸ ਨੂੰ ਹਰ ਉਮਰ ਵਰਗ ...

Page 928 of 2181 1 … 927 928 929 … 2,181

Recent News