Tag: pro punjab tv

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ 'ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ...

ਮੁੱਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ ਪੰਜਾਬ ਸਰਕਾਰ

ਪੰਜਾਬ ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਖੇਡ ਪਿਟਾਰਾ', ਇੱਕ ਵਿਆਪਕ ...

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ਬਰ ਆ ਰਹੀ ਹੈ। ਸਰਕਾਰ ਨੇ ਔਰਤਾਂ ਨੂੰ ਮਿਲਣ ਵਾਲੇ ₹1,000 ਦੇ ਮਾਸਿਕ ਲਾਭ ਸਬੰਧੀ ਇੱਕ ਵੱਡਾ ਅਪਡੇਟ ਜਾਰੀ ਕੀਤਾ ਹੈ। ਰਿਪੋਰਟਾਂ ਅਨੁਸਾਰ, ਸਰਕਾਰ ਨੇ ...

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਮਸ਼ਹੂਰ ਗਾਇਕਾ ਆਸ਼ਾ ਭੌਂਸਲੇ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਸ਼ਨੀਵਾਰ (11 ਅਪ੍ਰੈਲ) ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਅੱਜ ਆਖਰੀ ...

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਵਿੱਚ ਸਖ਼ਤ ਸੋਧਾਂ ਨੂੰ ਮਨਜ਼ੂਰੀ ...

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਜਗਰਾਉਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ...

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰੀਬ 13 ਕਰੋੜ ਰੁਪਏ ਦੇ ਵਜੀਫੇ ...

ਪੰਜਾਬ ਦੀ ਡੇਅਰੀ ਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪਹਿਲਕਦਮੀ, ਸਰਕਾਰ ਨੇ ਕਾਰਗਿਲ ਕੰਪਨੀ ਦਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਪੰਜਾਬ ਦੀ ਡੇਅਰੀ ਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪਹਿਲਕਦਮੀ ਕਰਦਿਆਂ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ ਚਾਰਾ ਪਲਾਂਟ ...

Page 96 of 2171 1 … 95 96 97 … 2,171