CM ਮਾਨ ਅੱਜ ਦੇਣਗੇ ਸਰਕਾਰੀ ਪ੍ਰਬੰਧਾਂ ਬਾਰੇ ਜਾਣਕਾਰੀ: ਹੜ੍ਹਾਂ ਤੋਂ ਬਚਾਅ ਤੇ ਬਿਜਲੀ ਬਾਰੇ ਦੇਣਗੇ ਜਾਣਕਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਵਿੱਚ ਵਧਦੇ ਹੜ੍ਹ ਸੰਕਟ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦੇਣਗੇ। ਇਸ ਦੇ ਨਾਲ ਹੀ ਬਿਜਲੀ ਦੇ ਮੁੱਦੇ 'ਤੇ ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਵਿੱਚ ਵਧਦੇ ਹੜ੍ਹ ਸੰਕਟ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦੇਣਗੇ। ਇਸ ਦੇ ਨਾਲ ਹੀ ਬਿਜਲੀ ਦੇ ਮੁੱਦੇ 'ਤੇ ...
ਅੰਤਰਰਾਸ਼ਟਰੀ ਮੁੱਕੇਬਾਜ਼ ਵਿਜੇਂਦਰ ਸਿੰਘ ਬੈਨੀਵਾਲ ਪੰਜਾਬ ਪਹੁੰਚ ਗਏ ਹਨ। ਇੱਥੇ ਉਨ੍ਹਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਮਾਛੀਵਾੜਾ ਸਾਹਿਬ ਵਿੱਚ ਲੱਗੀ ਹਰਿਆਣਾ ਦੀ ਇੱਕ ਕੰਪਨੀ ਤੋਂ ਖੇਤੀ ਦੀਆਂ ਨਵੀਆਂ ਤਕਨੀਕਾਂ ...
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੂਸੇਵਾਲਾ ਨੂੰ ਮਾਰਨ ਆਏ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਦਰਮਨਜੋਤ ਸਿੰਘ ਕਾਹਲੋਂ ...
ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਨੇ 12 ਨਵੰਬਰ, 2022 ਨੂੰ ਆਪਣੇ ਪਹਿਲੇ ਬੱਚੇ ਦਾ ਸਵਾਗਤ ਕੀਤਾ। ਜੋੜੇ ਨੇ ਆਪਣਾ ਨਾਮ ਦੇਵੀ ਬਾਸੂ ਸਿੰਘ ਗਰੋਵਰ ਰੱਖਿਆ, ਅਤੇ ਉਸਦੇ ਨਾਮ ਦੀ ...
Punjab Ludhiana: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ ਕਈ ਮਾਮਲਿਆਂ ਵਿੱਚ ਭਗੌੜੇ ਗੈਂਗਸਟਰ ਪੁਨੀਤ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈਏ-2 ਦੀ ਪੁਲੀਸ ਨੇ ਉਸ ਨੂੰ ਫੜ ਲਿਆ। ਮੁਲਜ਼ਮ ...
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ...
Amritsar News: 50 ਸ਼ਰਧਾਲੂ ਪਾਕਿਸਤਾਨ ਤੋਂ ਹਿੰਦੂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਭਾਰਤ ਆਏ ਹਨ। ਇਨ੍ਹਾਂ ਸ਼ਰਧਾਲੂਆਂ ਵਿੱਚੋਂ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਇੱਕ ਔਰਤ ਨੇ ਬੱਚੇ ਨੂੰ ਜਨਮ ਦਿੱਤਾ ...
ਐਂਟਰਟੇਨਮੈਂਟ ਕੁਈਨ ਰਾਖੀ ਸਾਵੰਤ ਦੀ ਜ਼ਿੰਦਗੀ 'ਚ ਖੁਸ਼ੀਆਂ ਪਰਤ ਆਈਆਂ ਹਨ। ਰਾਖੀ ਦੇ ਪਤੀ ਆਦਿਲ ਖਾਨ ਨੇ ਆਖਿਰਕਾਰ ਅਭਿਨੇਤਰੀ ਨਾਲ ਆਪਣਾ ਵਿਆਹ ਸਵੀਕਾਰ ਕਰ ਲਿਆ ਹੈ। ਪਹਿਲਾਂ ਤਾਂ ਆਦਿਲ ਨੇ ...
Copyright © 2022 Pro Punjab Tv. All Right Reserved.