Tag: procurement prices

ਪੰਜਾਬ ਸਰਕਾਰ ਨੇ ਦੁੱਧ ਦੀਆਂ ਖਰੀਦ ਕੀਮਤਾਂ ‘ਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਕੀਤਾ ਵਾਧਾ

ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਅੱਜ ਇਕ ਖੁਸ਼ ਖਬਰ ਦਾ ਐਲਾਨ ਕੀਤਾ ਹੈ। 1 ਅਪ੍ਰੈਲ, 2022 ਤੋਂ ਦੁੱਧ ਦੀ ...