ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਦੇ ਮੰਤਵ ਨਾਲ ਮੁੱਖ ਮੰਤਰੀ 11 ਤੋਂ 18 ਸਤੰਬਰ ਤੱਕ ਜਰਮਨੀ ਦਾ ਦੌਰਾ ਕਰਨਗੇ
ਇਸ ਦੌਰੇ ਦੌਰਾਨ ਮੁੱਖ ਮੰਤਰੀ ਨਵਿਆਉਣਯੋਗ ਊਰਜਾ, ਕਾਰ ਨਿਰਮਾਣ, ਫਾਰਮਾਸਿਊਟੀਕਲ, ਆਧੁਨਿਕ ਖੇਤੀ ਤਕਨੀਕਾਂ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਸਾਂਝ ਵਧਾਉਣ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਨਾਲ ...