Tag: Propunabtv

ਵਿਜੀਲੈਂਸ ਵੱਲੋਂ ਬਰਨਾਲਾ ‘ਚ ਦੋ ਪੁਲਿਸ ਮੁਲਾਜ਼ਮਾਂ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ।

ਇਹ ਘਟਨਾ ਬਰਨਾਲਾ ਦੇ ਮਹਿਲ ਕਲਾਂ ਥਾਣੇ ਵਿੱਚ ਵਾਪਰੀ, ਜਿੱਥੇ ਏਐਸਆਈ ਜੱਗਾ ਸਿੰਘ ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਇੱਕ ਪੁਲਿਸ ਕੇਸ ਵਿੱਚ 50,000 ਰੁਪਏ ਦੀ ਰਿਸ਼ਵਤ ਮੰਗੀ। ਸ਼ਰਾਬ ਦੀ ...