ਮਾਨ ਸਰਕਾਰ ਅੱਜ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਕਰੇਗੀ ਸ਼ੁਰੂ ,ਹਰ ਪਰਿਵਾਰ ਨੂੰ ₹10 ਲੱਖ ਤੱਕ ਦਾ ਮਿਲੇਗਾ ਮੁਫ਼ਤ ਇਲਾਜ
ਪੰਜਾਬ ਸਰਕਾਰ ਨੇ ਜਨਤਕ ਸਿਹਤ ਨੂੰ ਸੁਰੱਖਿਅਤ ਕਰਨ ਲਈ ਇੱਕ ਇਤਿਹਾਸਕ ਕਦਮ ਚੁੱਕਦੇ ਹੋਏ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਸ਼ੁਰੂ ਕੀਤੀ ਹੈ। ਇਸ ਯੋਜਨਾ ਦੇ ਤਹਿਤ, ਸੂਬੇ ਦੇ ਹਰ ਪਰਿਵਾਰ ...