Weather Update: ਪੰਜਾਬ ‘ਚ ਅੱਜ ਮੀਂਹ ਦੀ ਕੋਈ ਸੰਭਾਵਨਾ ਨਹੀਂ ਪਰ ਕੱਲ ਦੇ ਮੀਂਹ ਕਾਰਨ ਮੌਸਮ ਹੋਇਆ ਠੰਡਾ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ
Weather Update: ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਨਾ ਹੀ ਕਿਤੇ ਵੀ ਮੀਂਹ ਪੈਣ ਦੀ ਕੋਈ ਸੰਭਾਵਨਾ ਹੈ। ਇਸ ਦੇ ਨਾਲ ਹੀ, ਪਿਛਲੇ 24 ...