Tag: propunjabnews

Ahemdabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਆਇਆ ਸਾਹਮਣੇ, ਜਾਣੋ ਕਿਸ ਕਾਰਨ ਵਾਪਰਿਆ ਹਾਦਸਾ

Ahemdabad Plane Crash: ਅਹਿਮਦਾਬਾਦ ਏਅਰ ਇੰਡੀਆ ਦੇ ਜਹਾਜ਼ ਹਾਦਸੇ ਦੀ ਮੁੱਢਲੀ ਰਿਪੋਰਟ ਸਾਹਮਣੇ ਆ ਗਈ ਹੈ। 12 ਜੂਨ ਨੂੰ ਅਹਿਮਦਾਬਾਦ ਤੋਂ ਲੰਡਨ ਲਈ ਉਡਾਣ ਭਰਨ ਤੋਂ ਬਾਅਦ ਏਅਰ ਇੰਡੀਆ ਦੇ ...

Weather Update: ਪੰਜਾਬ ‘ਚ ਬਦਲਿਆ ਮੌਸਮ,ਇਨ੍ਹਾਂ ਜ਼ਿਲ੍ਹਿਆਂ ਚ ਸਿਖਰ ਤੇ ਪਹੁੰਚੇਗੀ ਗਰਮੀ

Weather Update: ਪਿਛਲੇ 24 ਘੰWeather Update: ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਕੋਈ ਮੀਂਹ ਨਹੀਂ ਪਿਆ। ਅਗਲੇ 5 ਦਿਨਾਂ ਲਈ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਸੂਬੇ ਵਿੱਚ ...

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਹਰਿਆਣਾ ਦੇ ਹਿਸਾਰ ਵਿੱਚ ਗੁਰੂ ਪੂਰਨਿਮਾ ਵਾਲੇ ਦਿਨ ਪ੍ਰਿੰਸੀਪਲ ਜਗਬੀਰ ਦਾ ਕਤਲ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ...

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਅੰਮ੍ਰਿਤਸਰ ਦੇ ਗੇਟ ਹਕੀਮਾਨ ਇਲਾਕੇ ਵਿੱਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਤਸਕਰ ਨੂੰ ਜ਼ਖਮੀ ਹਾਲਤ ਵਿੱਚ ਫੜ ਲਿਆ। ਦੋਸ਼ੀ ਨੂੰ ਇਲਾਜ ਲਈ ...

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਦੇ ਪਾਟਨ ਸਦਾਵਾਘਾਪੁਰ ਇਲਾਕੇ ਵਿੱਚ ਕਾਰ ਦੇ ਡੂੰਘੀ ਖੱਡ ਵਿੱਚ ਡਿੱਗਣ ਦਾ ਇੱਕ ਭਿਆਨਕ ਵੀਡੀਓ ਸਾਹਮਣੇ ਆਇਆ ਹੈ। ਇਹ ਘਟਨਾ ਉਦੋਂ ਫਿਲਮਾਈ ਗਈ ਸੀ ਜਦੋਂ ਮੁੰਡਿਆਂ ...

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਲਵ ਮੈਰਿਜ ਕਰਵਾਉਣਾ ਕਿਸੇ ਲਈ ਇੰਨਾ ਖਤਰਨਾਕ ਹੋ ਸਕਦਾ ਹੈ ਇਹ ਸੋਚਿਆ ਵੀ ਨਹੀਂ ਹੋਣ ਅਜਿਹਾ ਹੀ ਇੱਕ ਮਾਮਲਾ ਪਟਿਆਲਾ ਤੋਂ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਦੇ ...

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਅੱਜ (11 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ BBMB 'ਤੇ ਬਹਿਸ ਚੱਲ ਰਹੀ ਹੈ। ਹਾਲ ਹੀ ...

ਬ੍ਰਾਜ਼ੀਲ ਤੋਂ ਬਾਅਦ ਹੁਣ ਟਰੰਪ ਕੈਨੇਡਾ ਤੇ ਹੋਇਆ ਸਖ਼ਤ, ਕੀਤਾ ਟੈਰਿਫ ਵਾਰ

ਬ੍ਰਾਜ਼ੀਲ ਤੋਂ ਬਾਅਦ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੁਆਂਢੀ ਦੇਸ਼ ਕੈਨੇਡਾ 'ਤੇ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ, ਪੱਤਰ ਜਾਰੀ ਕਰਦੇ ਹੋਏ ਟਰੰਪ ਨੇ ਕਿਹਾ ਕਿ ਕੈਨੇਡਾ ਤੋਂ ...

Page 139 of 374 1 138 139 140 374