ਬਠਿੰਡੇ ਪਹੁੰਚੀ ਰਾਸ਼ਟਰਪਤੀ ਦਰੋਪਦੀ ਮੁਰਮੂ, ਸੈਂਟਰਲ ਯੂਨੀਵਰਸਿਟੀ ਦੇ ਕਨਵੋਕੇਸ਼ਨ ‘ਚ ਹੋਈ ਸ਼ਾਮਿਲ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੇ ਦੌਰੇ 'ਤੇ ਹਨ। ਉਹ ਏਮਜ਼ ਅਤੇ ਸੈਂਟਰਲ ਯੂਨੀਵਰਸਿਟੀ ਦੇ ਕਨਵੋਕੇਸ਼ਨ ਵਿੱਚ ਸ਼ਾਮਲ ਹੋਣ ਲਈ ਬਠਿੰਡਾ ਪਹੁੰਚੀ ਹੈ। ਜਿੱਥੇ ਉਨ੍ਹਾਂ ਸਿੱਖਿਆ ਅਤੇ ਦਵਾਈ ਦੇ ਖੇਤਰ ...