10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ ...