ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਹੱਦਬੰਦੀ ਬਾਰੇ ਵਿਚਾਰ ਵਟਾਂਦਰੇ ਲਈ ਸੱਦਾ
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ 2026 'ਚ ਹੋਣ ਵਾਲੀਆਂ ਸੰਸਦੀ ਹਲਕਿਆਂ ਦੀ ਹੱਦਬੰਦੀ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ...