SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ ਦਰਬਾਰ ਸਾਹਿਬ, ਆਪਣੀ ਗੱਲ ‘ਤੇ ਅੜੇ, ਕਿਹਾ ਅਸਤੀਫਾ ਨਹੀਂ ਲਵਾਂਗਾ ਵਾਪਿਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਵੀਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਇਸ ਤੋਂ ...