Tag: propunjabnews

ਅਮਰੀਕਾ ‘ਚ ਹਵਾਈ ਅੱਡੇ ‘ਤੇ ਜਹਾਜ਼ ਨੂੰ ਲੱਗੀ ਅੱਗ, ਯਾਤਰੀ ਸੁਰੱਖਿਅਤ ਕੱਢੇ ਬਾਹਰ, ਪੜ੍ਹੋ ਪੂਰੀ ਖ਼ਬਰ

ਅਮਰੀਕਾ ਦੇ ਡੇਨਵਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਵੀਰਵਾਰ ਨੂੰ ਇੱਕ ਅਮਰੀਕਨ ਏਅਰਲਾਈਨਜ਼ ਦੇ ਜਹਾਜ਼ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਯਾਤਰੀਆਂ ਨੂੰ ਸੁਰੱਖਿਅਤ ਕੱਢਣ ਲਈ ਤੁਰੰਤ ਕਾਰਵਾਈ ਸ਼ੁਰੂ ਕੀਤੀ ...

ਅੰਮ੍ਰਿਤਸਰ ਦੇ ਸ਼੍ਰੀ ਦੁਰਗਿਆਨਾ ਤੀਰਥ ਵਿਖੇ ਮਨਾਇਆ ਹੋਲੀ ਦਾ ਤਿਉਹਾਰ,ਵੱਡੀ ਗਿਣਤੀ ‘ਚ ਸ਼ਰਧਾਲੂ ਹੋਏ ਸ਼ਾਮਿਲ

ਅੱਜ ਪੰਜਾਬ ਦੇ ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਤੀਰਥ ਵਿੱਚ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ੍ਰੀ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣ ਉਪਰੰਤ ...

ਹੋਲੀ ਮੌਕੇ ਪੰਜਾਬ ਸਰਕਾਰ ਦਾ ਉਦਯੋਗਪਤੀਆਂ ਨੂੰ ਵੱਡਾ ਤੋਹਫ਼ਾ, ਪੜ੍ਹੋ ਪੂਰੀ ਖ਼ਬਰ

ਪੰਜਾਬ ਸਰਕਾਰ ਨੇ ਹੋਲੀ ਦੇ ਮੌਕੇ 'ਤੇ ਉਦਯੋਗਪਤੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਸਰਕਾਰ ਨੇ ਉਦਯੋਗਿਕ ਪਲਾਟਾਂ ਲਈ ਦੋਵੇਂ OTS ਸਕੀਮਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਹੁਣ ...

AGTF ਤੇ ਫਰੀਦਕੋਟ ਪੁਲਿਸ ਵੱਲੋਂ ਵਿਦੇਸ਼ੀ ਗੈਂਗਸਟਰ ਦਾ ਐਨਕਾਊਂਟਰ, ਪੜ੍ਹੋ ਪੂਰੀ ਖਬਰ

ਫਰੀਦਕੋਟ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਗਿਆ ਕਿ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਫਰੀਦਕੋਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸ਼ੁੱਕਰਵਾਰ ਸਵੇਰੇ ਇੱਕ ...

ਹੋਲੀ ‘ਤੇ ਲਗਾਏ ਨਾਕੇ ਦੌਰਾਨ, ਪੁਲਿਸ ਮੁਲਾਜ਼ਮਾਂ ਨੂੰ ਤੇਜ ਰਫਤਾਰ ਕਾਰ ਨੇ ਮਾਰੀ ਟੱਕਰ

ਹੋਲੀ ਦੇ ਤਿਉਹਾਰ ਮੌਕੇ ਚੰਡੀਗੜ੍ਹ ਤੋਂ ਇੱਕ ਬੇਹੱਦ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਜ਼ੀਰਕਪੁਰ ਸਰਹੱਦ 'ਤੇ ਸ਼ੁੱਕਰਵਾਰ ਸਵੇਰੇ ਹੋਲੀ ਲਈ ...

ਮੋਗਾ ‘ਚ ਵੱਖ ਵੱਖ ਥਾਵਾਂ ਤੇ ਹੋਈ ਫਾਈਰਿੰਗ, ਗੋਲੀ ਲੱਗਣ ਕਾਰਨ ਇਕ ਦੀ ਮੌਤ

ਮੋਗਾ ਤੋਂ ਖਬਰ ਸਾਹਮਣੇ ਆ ਰਹੀ ਹੈ ਦੱਸ ਦੇਈਏ ਕਿ ਮੋਗਾ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਵੱਖ ਵੱਖ ਥਾਵਾਂ ਤੇ ਗੋਲੀਆਂ ਚੱਲਣ ਦੀ ਜਾਣਕਾਰੀ ਮਿਲੀ ਅਤੇ ...

ਪੰਜਾਬ ਸਰਕਾਰ ਦਾ ਵੱਡਾ ਨਿਰਦੇਸ਼, ਡਿਪੂ ਤੋਂ ਰਾਸ਼ਨ ਲੈਣ ਲਈ ਕਰਨਾ ਹੋਵੇਗਾ ਇਹ ਕੰਮ, ਪੜ੍ਹੋ ਪੂਰੀ ਖ਼ਬਰ

ਪੰਜਾਬ ਸਰਕਾਰ ਵੱਲੋਂ ਇੱਕ ਨਵਾਂ ਨਿਰਦੇਸ਼ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲੇ ਲੋਕਾਂ ਨੂੰ ਹੁਣ ਕਿਸੇ ਵੀ ਕੀਮਤ 'ਤੇ 31 ਮਾਰਚ ...

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਦੀ ਕੋਸ਼ਿਸ਼ ਅਤੇ ਮਾਨਸਿਕ ਪਰੇਸ਼ਾਨੀ ਦੇ ਮਾਮਲੇ ਵਿੱਚ ਸੰਗੀਤ ਕੰਪਨੀ ਦੀ ਨਿਰਮਾਤਾ ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ, ਉਸਨੂੰ ਅਦਾਲਤ ਤੋਂ ਰਾਹਤ ਮਿਲੀ ਹੈ। ...

Page 241 of 328 1 240 241 242 328