ਖੰਨਾ ‘ਚ ਮੀਟ ਮਾਰਕੀਟ ‘ਚ 6 ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹੁਣ ਤੋਂ ਬਾਅਦ ਮੰਤਰੀ ਸੌਂਧ ਨੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੀ ਸ਼ਾਬਾਸ਼ੀ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ ਅੱਜ ਸੂਬੇ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੇ ਵਿਧਾਨਸਭਾ ਹਲਕਾ ਖੰਨਾ ਵਿੱਚ ਬੁਲਡੋਜ਼ਰ ਕਾਰਵਾਈ ਕੀਤੀ ਗਈ। ਮੀਟ ਮਾਰਕੀਟ ਵਿੱਚ 6 ਨਸ਼ਾ ...












