Tag: propunjabnews

ਅਦਾਲਤ ਵੱਲੋਂ ਫਰਜੀ ਐਨਕਾਊਂਟਰ ਕੇਸ ‘ਚ ਦੋ ਸਾਬਕਾ ਪੁਲਿਸ ਮੁਲਾਜ਼ਮ ਠਹਿਰਾਏ ਦੋਸ਼ੀ

ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਪੰਜਾਬ ਵਿੱਚ ਦੋ ਲੋਕਾਂ ਦੇ ਫਰਜ਼ੀ ਮੁਕਾਬਲੇ ਨਾਲ ਸਬੰਧਤ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਗਿਆ ਹੈ ਕਿ 32 ਸਾਲ ਪੁਰਾਣੇ ਮਾਮਲੇ ਵਿੱਚ ...

ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਨਸ਼ਾ ਤਸਕਰ ਨੂੰ ਲੱਗੀ ਗੋਲੀ, ਪੜ੍ਹੋ ਪੂਰੀ ਖਬਰ

ਅੰਮ੍ਰਿਤਸਰ ਪੁਲਿਸ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਜਾਣਕਾਰੀ ਅਨੁਸਾਰ ਜਦੋਂ ਥਾਣਾ ਘਰਿੰਡਾ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰ ਇੱਕ ...

ਮੁਹਾਲੀ ‘ਚ ਫਰਜੀ IAS ਅਫ਼ਸਰ ਪੁਲਿਸ ਵੱਲੋਂ ਗ੍ਰਿਫ਼ਤਾਰ, ਨੌਕਰੀ ਲਗਵਾਉਣ ਦੇ ਨਾਮ ਤੇ ਕਰਦਾ ਸੀ ਠੱਗੀ, ਪੜ੍ਹੋ ਪੂਰੀ ਖਬਰ

ਪੰਜਾਬ ਦੇ ਮੋਹਾਲੀ ਵਿੱਚ, ਪੁਲਿਸ ਨੇ ਇੱਕ ਨਕਲੀ ਆਈਏਐਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਇਲਾਕੇ ਵਿੱਚ ਪੂਰੀ ਤਰ੍ਹਾਂ ਇੱਕ ਅਸਲੀ ਅਧਿਕਾਰੀ ਵਾਂਗ ਘੁੰਮਦਾ ਰਹਿੰਦਾ ਸੀ। ਉਹ ਆਪਣੀ ਗੱਡੀ ...

ਪੰਜਾਬ ਸਰਕਾਰ ਵੱਲੋਂ ਦੋ OTS ਸਕੀਮ ਨੂੰ ਮਿਲੀ ਮਨਜੂਰੀ, 31 ਦਿਸੰਬਰ ਤੱਕ ਜਾਰੀ ਰਹੇਗੀ ਸਕੀਮ

ਪੰਜਾਬ ਸਰਕਾਰ ਵੱਲੋਂ ਅੱਜ ਅਹਿਮ ਕੈਬਿਨਟ ਮੀਟੰਗ ਹੋਈ। ਜਿਸ ਵਿੱਚ ਬਹੁਤ ਸਾਰੇ ਮੁੱਦਿਆਂ ਤੇ ਗੱਲ ਬਾਤ ਹੋਈ ਜਿਸ ਵਿੱਚ ਉਦਯੋਗਪਤੀਆਂ ਦਾ ਮੁੱਦਾ ਵੀ ਅਹਿਮ ਸੀ। ਇਸ ਦੇ ਤਹਿਤ ਦੱਸ ਦੇਈਏ ...

ਅੰਮ੍ਰਿਤਸਰ ‘ਚ ਪੁਲਿਸ ‘ਤੇ ਗੈਂਗਸਟਰ ਵਿਚਕਾਰ ਮੁਕਾਬਲਾ, ਦੋਸ਼ੀ ਦੇ ਪੈਰ ‘ਚ ਲੱਗੀ ਗੋਲੀ, ਪੜ੍ਹੋ ਪੂਰੀ ਖ਼ਬਰ

ਅੰਮ੍ਰਿਤਸਰ ਪੁਲਿਸ ਦੇ ਹੱਥ ਇੱਕ ਵੱਡੀ ਕਾਮਯਾਬੀ ਲੱਗੀ ਹੈ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਵਿੱਚ ਐਤਵਾਰ ਦੇਰ ਰਾਤ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ...

PM ਮੋਦੀ ਨੇ ਗੁਜਰਾਤ ਦੇ ਗਿਰ ‘ਚ ਜੰਗਲ ਸਫਾਰੀ ਦਾ ਲਿਆ ਆਨੰਦ, ਪੜ੍ਹੋ ਪੂਰੀ ਖਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਗੁਜਰਾਤ ਵਿੱਚ ਹਨ। ਉਹਨਾਂ ਨੇ ਸੋਮਵਾਰ ਸਵੇਰੇ ਵਿਸ਼ਵ ਜੰਗਲੀ ਜੀਵ ਦਿਵਸ ਦੇ ਮੌਕੇ 'ਤੇ ਜੂਨਾਗੜ੍ਹ ਜ਼ਿਲ੍ਹੇ ਦੇ ਗਿਰ ਜੰਗਲੀ ਜੀਵ ਸੈੰਕਚੂਰੀ ਵਿੱਚ ਜੰਗਲ ਸਫਾਰੀ ...

ਹਰਿਆਣਾ ਦੀ ਕਾਂਗਰਸ ਨੇਤਾ ਦੇ ਕਤਲ ਕੇਸ ਚ ਵੱਡੀ ਅਪਡੇਟ, ਮੁਲਜ਼ਮ ਗ੍ਰਿਫ਼ਤਾਰ, ਦੇਖੋ ਕਿਸ ਕਰੀਬੀ ਨੇ ਦਿੱਤਾ ਘਟਨਾ ਨੂੰ ਅੰਜਾਮ

ਹਰਿਆਣਾ ਦੇ ਰੋਹਤਕ ਵਿੱਚ ਕਾਂਗਰਸ ਯੁਵਾ ਨੇਤਾ ਹਿਮਾਨੀ ਨਰਵਾਲ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੀ ਰਾਤ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਦਿੱਲੀ ...

ਪੰਜਾਬ ਦੇ ਮਾਈਨਿੰਗ ਵਿਭਾਗ ਦੇ ਨਾਮ ‘ਤੇ ਫਰਜੀ ਵੈਬਸਾਈਟ ਬਣਾ ਜਾਰੀ ਕੀਤੇ ਪਰਮਿਟ, ਦੋਸ਼ੀ ਗ੍ਰਿਫ਼ਤਾਰ

ਪੰਜਾਬ ਵਿੱਚ ਮਾਈਨਿੰਗ ਵਿਭਾਗ ਨੂੰ ਲੈਕੇ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚਕ ਦੱਸਿਆ ਜਾ ਰਿਹਾ ਹੈ ਕਿ ਮਾਈਨਿੰਗ ਵਿਭਾਗ ਦੇ ਨਾਮ ਤੇ ਜਾਅਲੀ ਵੈੱਬਸਾਈਟ ਬਣਾ ਕੇ ਸਰਕਾਰੀ ਖਜ਼ਾਨੇ ...

Page 256 of 328 1 255 256 257 328