ਨਸ਼ਾ ਕਰਨ ਵਾਲੇ ਜੇਲ ਨਹੀਂ, ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ‘ਚ ਜਾਣਗੇ, ਨਸ਼ਾ ਛਡਾਉ ਕੇਂਦਰਾਂ ਦਾ ਜਾਇਜਾ ਲੈਣ ਪਹੁੰਚੇ ਸਿਹਤ ਮੰਤਰੀ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਸਰਕਾਰ ਵੱਲੋਂ ਗਠਿਤ ਉੱਚ-ਸ਼ਕਤੀਸ਼ਾਲੀ ਕਮੇਟੀ ਦੇ ਮੈਂਬਰ ਅੱਜ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ। ਇਸ ਮੌਕੇ ਫਤਿਹਗੜ੍ਹ ...