ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ
ਪੰਜਾਬ ਦੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਗਿਆ ਹੈ। ...