Weather Update: ਪੰਜਾਬ ‘ਚ ਮੀਂਹ ਫਿਰ ਦਿਖਾਏਗਾ ਆਪਣਾ ਜ਼ੋਰ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟ
ਉੱਤਰ-ਪੱਛਮੀ ਭਾਰਤ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਕਾਰਨ ਪੰਜਾਬ ਵਿੱਚ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਇੱਕ ਚੇਤਾਵਨੀ ਜਾਰੀ ਕੀਤੀ ਹੈ।ਮੌਸਮ ਵਿਭਾਗ ਦੀ ...












