MP ਸਤਨਾਮ ਸੰਧੂ ਨੇ ਰਾਜਸਭਾ ‘ਚ ਪੰਜਾਬ ਦੇ ਕਬਾਇਲੀ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀਆਂ ‘ਚ ਸ਼ਾਮਲ ਕਰਨ ਦਾ ਚੁੱਕਿਆ ਮੁੱਦਾ
MP ਸਤਨਾਮ ਸਿੰਘ ਸੰਧੂ ਨੇ ਸੰਸਦ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਪੰਜਾਬ ਦੇ ਡੀ ਨੋਟੀਫਾਈਡ, ਖਾਨਾਬਦੋਸ਼ ਅਤੇ ਅਰਧ- ਖਾਨਾਬਦੋਸ਼ ਕਬਾਇਲੀ ਭਾਈਚਾਰਿਆਂ ਨੂੰ ਅਨੁਸੂਚਿਤ ਜਨਜਾਤੀ (ਐਸਟੀ) ਸੂਚੀ ਵਿੱਚ ਸ਼ਾਮਲ ਕਰਨ ...