ਭਗਵੰਤ ਮਾਨ ਸਰਕਾਰ ਦੀ ਪੇਂਡੂ ਹੁਨਰ ਅਤੇ ਮਹਿਲਾ ਸਸ਼ਕਤੀਕਰਨ ਲਈ ਨਵੀਂ ਸ਼ੁਰੂਆਤ; ‘ਪਹਿਲ ਮਾਰਟ’ ਨਾਲ ਪਿੰਡਾਂ ਦੀਆਂ ਔਰਤਾਂ ਬਣਨਗੀਆਂ ਆਤਮ-ਨਿਰਭਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਅਜਿਹੇ ਕਦਮ ਚੁੱਕ ਰਹੀ ਹੈ, ਜੋ ਸੂਬੇ ਦੇ ਹਰ ਵਰਗ ਦੇ ਵਿਕਾਸ ਅਤੇ ਸਸ਼ਕਤੀਕਰਨ ਦੀ ਮਿਸਾਲ ਬਣ ਰਹੇ ਹਨ। ...












