Tag: propunjabnews

ਕਰਨਾਟਕ ਦੇ ਯਾਦਗੀਰ ‘ਚ ਭਿਆਨਕ ਸੜਕ ਹਾਦਸਾ; ਬੱਸ ਨਾਲ ਟਕਰਾਉਣ ਮਗਰੋਂ ਕਾਰ ਨੂੰ ਲੱਗੀ ਅੱਗ; 6 ਲੋਕਾਂ ਦੀ ਮੌਤ

ਕਰਨਾਟਕ ਦੇ ਯਾਦਗੀਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਜਦੋਂ ਇੱਕ ਨਿੱਜੀ ਬੱਸ ਅਤੇ ਇੱਕ ਕਾਰ ਦੀ ਆਹਮੋ-ਸਾਹਮਣੇ ਟੱਕਰ ਤੋਂ ਬਾਅਦ ...

ਵਿਸ਼ੇਸ਼ ਸੰਸਦ ਸੈਸ਼ਨ 2026: ਅੱਜ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਬਿੱਲਾਂ ‘ਤੇ ਵੋਟ ਪਾਉਣ ਲਈ ਰਾਜ ਸਭਾ, ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ

ਸਰਕਾਰ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕੀਤਾ, ਜੋ ਕਿ ਸੰਸਦ ਦੇ ਚੱਲ ਰਹੇ ਵਿਸ਼ੇਸ਼ ਸੈਸ਼ਨ ਦੌਰਾਨ ਇੱਕ ਵੱਡਾ ਕਦਮ ਹੈ। ਇਸ ਕਦਮ ਨੂੰ ਦੇਸ਼ ਭਰ ...

ਸਿਨੇਮਾ ਦੀ ਦਿਸ਼ਾ ਬਦਲ ਦੇਵੇਗਾ ਏਆਈ, ਪਰ ਮਨੁੱਖੀ ਜਜ਼ਬਾਤਾਂ ਦੀ ਜਗ੍ਹਾ ਕੋਈ ਨਹੀਂ ਲੈ ਸਕਦਾ: ਕੌਮੀ ਪੁਰਸਕਾਰ ਜੇਤੂ ਫ਼ਿਲਮਸਾਜ਼ ਮਧੁਰ ਭੰਡਾਰਕਰ

ਏਆਈ ਅਤੇ ਤੇਜ਼ੀ ਨਾਲ ਬਦਲਦੀ ਤਕਨਾਲੋਜੀ ਦੇ ਨਾਲ, ਅਸੀਂ ਫ਼ਿਲਮ ਮੇਕਿੰਗ ਦੇ ਇੱਕ ਨਵੇਂ ਦੌਰ ਵਿੱਚ ਕਦਮ ਰੱਖ ਰਹੇ ਹਾਂ। ਅਗਲੇ ਪੰਜ ਸਾਲਾਂ ਵਿੱਚ ਚੀਜ਼ਾਂ ਹੋਰ ਵੀ ਜ਼ਿਆਦਾ ਬਦਲ ਜਾਣਗੀਆਂ, ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ (ਡੀਲਿਮਿਟੇਸ਼ਨ) ਦੇ ਮੁੱਦੇ 'ਤੇ ਪਾਰਟੀ ਦਾ ਮਜ਼ਬੂਤੀ ਨਾਲ ਪੱਖ ...

ਜਿਨ੍ਹਾਂ ਦੇ ਹੱਥ ਮਾਸੂਮ ਬੱਚੀਆਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣ ਵਾਲੇ ਧੰਦਿਆਂ ਨਾਲ ਰੰਗੇ ਹੋਣ, ਉਨ੍ਹਾਂ ਨੂੰ ਪੰਜਾਬ ਬਚਾਉਣ ਦੀ ਗੱਲ ਕਰਨੀ ਸ਼ੋਭਾ ਨਹੀਂ ਦਿੰਦੀ: ਬਲਤੇਜਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ...

ਪੰਜਾਬ ਪੁਲਿਸ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਅਪਣਾਏਗੀ ਆਧੁਨਿਕ ਏਆਈ ਟੂਲ; ਏਆਈ-ਆਧਾਰਿਤ ਅਪਰਾਧ ਨਿਯੰਤਰਣ ਨੂੰ ਮਜ਼ਬੂਤ ਕਰਨ ਲਈ ਆਈਆਈਟੀ ਰੋਪੜ ਨਾਲ ਸਾਂਝੇਦਾਰੀ

ਭਗਵੰਤ ਮਾਨ ਸਰਕਾਰ ਨੇ ਸੰਗਠਿਤ ਅਪਰਾਧ ਖ਼ਿਲਾਫ਼ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਨ ਲਈ ਇੰਡਿਅਨ ਇੰਸਟੀਟਿਊਟ ਆਫ ਟੈਕਨਾਲੋਜੀ ਰੋਪੜ ਨਾਲ ਸਾਂਝ ਪਾ ਕੇ ਆਰਟੀਫ਼ਿਸ਼ਲ ਇੰਟੈਲੀਜੈਂਸ ਆਧਾਰਿਤ ਪੁਲਿਸਿੰਗ ਸਿਸਟਮ ਲਾਗੂ ਕਰਨ ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ...

ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ, ਵਿਦਿਆਰਥੀਆਂ ਨੇ ਪਾਸ ਕੀਤਾ ਜੇ.ਈ.ਈ. ਮੇਨਜ਼

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ...

Page 41 of 429 1 … 40 41 42 … 429

Recent News