₹1000 ਦੀ ‘ਗਾਰੰਟੀ’ ‘ਤੇ CM ਮਾਨ ਦਾ ਵੱਡਾ ਦਾਅ! ਜਾਣੋ ਪੰਜਾਬ ਦੀਆਂ ਮਾਤਾਵਾਂ-ਭੈਣਾਂ ਦੇ ਖਾਤੇ ‘ਚ ਕਦੋਂ ਆਉਣਗੇ ਪੈਸੇ?
ਪੰਜਾਬ ਵਿੱਚ ਹੁਣ ਈਮਾਨਦਾਰੀ ਦੀ ਰਾਜਨੀਤੀ ਚੱਲ ਰਹੀ ਹੈ, ਅਤੇ ਇਸ ਭਰੋਸੇ ਦੀ ਸਭ ਤੋਂ ਵੱਡੀ ਮਿਸਾਲ ਹਨ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਨੇ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ...












