ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ
ਕੇਂਦਰੀ ਬਿਜਲੀ, ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਚੰਡੀਗੜ੍ਹ ਯੂਨੀਵਰਸਿਟੀ ਦੇ ਘੜੂੰਆ ਕੈਂਪਸ ਵਿਖੇ ਦੇਸ਼ ਦੇ ਸਭ ਤੋਂ ਵੱਡੇ ਯੂਨੀਵਰਸਿਟੀ ਸੰਚਾਲਿਤ ਸਟਾਰਟਅੱਪ ਲਾਂਚਪੈਡ 'ਕੈਂਪਸ ਟੈਂਕ ...












