Tag: propunjabnews

ਪੰਜਾਬ ਪਿੰਡਾਂ ਦੇ ਚੌਕੀਦਾਰਾਂ ਦੇ ਮਾਣਭੱਤੇ ‘ਚ ਅੱਠ ਸਾਲਾਂ ਬਾਅਦ ਹੋਇਆ ਵਾਧਾ, ਪੰਜਾਬ ਸਰਕਾਰ ਦੀ ਇਸ ਸਕੀਮ ਨਾਲ ਸੰਤੁਸ਼ਟ ਹੋਏ ਲੋਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦੇ ਹੋਏ ਪਿੰਡ ਦੇ ਚੌਕੀਦਾਰਾਂ ਦੇ ਮਾਣਭੱਤੇ ਵਿੱਚ ...

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਜਾ ਪੰਜਾਬ ਸਰਕਾਰ ਕੁਝ ਇਸਤਰਾਂ ਕਰ ਰਹੀ ਲੋਕਾਂ ਦੀ ਮਦਦ, ਸਿਰਫ 24 ਘੰਟਿਆਂ ‘ਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿੱਥੇ 16 ਸਤੰਬਰ ਨੂੰ 51,000 ਲੋਕਾਂ ਨੇ ਸਿਹਤ ਕੈਂਪਾਂ ਦਾ ਲਾਭ ਲਿਆ ਸੀ, ਉੱਥੇ ਹੀ ਸਿਰਫ ਇੱਕ ਦਿਨ ਬਾਅਦ ਇਹ ਗਿਣਤੀ ਅਚਾਨਕ ਵਧ ਕੇ 1.5 ਲੱਖ ...

ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਸਖ਼ਤ ਹੋਈ ਸੁਪਰੀਮ ਕੋਰਟ, ਜਾਰੀ ਕਰੇਗੀ ਵੱਡੇ ਹੁਕਮ!

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM), ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਅਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਨੂੰ ਸਰਦੀਆਂ ਦੀ ਸ਼ੁਰੂਆਤ ਤੋਂ ਤਿੰਨ ਹਫ਼ਤਿਆਂ ਦੇ ਅੰਦਰ ਹਵਾ ...

‘ਆਪ’ ਨੇ 27 ਹਲਕਾ ਸੰਗਠਨ ਇੰਚਾਰਜ ਕੀਤੇ ਨਿਯੁਕਤ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਹਾਈਕਮਾਨ ਨੇ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਦਾ ਵਿਸਥਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 27 ...

Weather Update: ਪੰਜਾਬ ‘ਚ ਅੱਜ ਫਿਰ ਬਦਲੇਗਾ ਮੌਸਮ, ਜਾਣੋ ਕਿੰਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ

Weather Update: ਪੰਜਾਬ ਵਿੱਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਥਿਤੀ ਅਜੇ ਤੱਕ ਸੁਧਰੀ ਨਹੀਂ ਹੈ। ਜੇਕਰ ਮੀਂਹ ਪੈਂਦਾ ਹੈ ਤਾਂ ...

ਉਤਰਾਖੰਡ ‘ਚ ਜ਼ਮੀਨ ਖਿਸਕਣ ਕਾਰਨ ਅੱਧਾ ਦਰਜਨ ਘਰ ਢਹਿ ਗਏ, 5 ਲਾਪਤਾ

ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਆਫ਼ਤ ਪ੍ਰਭਾਵਿਤ ਨੰਦਾਨਗਰ ਵਿੱਚ ਵੀਰਵਾਰ ਸਵੇਰੇ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਪੰਜ ਲੋਕ ਲਾਪਤਾ ਹੋ ਗਏ। ਜ਼ਿਲ੍ਹਾ ਆਫ਼ਤ ਪ੍ਰਬੰਧਨ ਕੇਂਦਰ ਨੇ ਦੱਸਿਆ ਕਿ ਨਗਰ ...

CM ਮਾਨ ਨੇ ਕੀਤੀ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕਿਹਾ, ਪੰਜਾਬ ਨੂੰ ਮੁੜ ਕਰਾਂਗੇ ਖੜ੍ਹਾ

CM mann mission chardikla: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ...

ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਸਰਕਾਰ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ, ਆਮ ਲੋਕਾਂ ਨੂੰ ਹੋ ਰਿਹਾ ਵਧੇਰੇ ਫਾਇਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਅਣਥੱਕ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ...

Page 53 of 341 1 52 53 54 341