ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰੀਆਂ ਖਿਲਾਫ ਸਖਤੀ, ਬੰਗਾ ਨਗਰ ਕੌਂਸਲ ਦਾ ਸੇਵਾਮੁਕਤ ਸਹਾਇਕ ਇੰਜੀਨੀਅਰ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਬੰਗਾ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮਿੰਨੀ ਸਟੇਡੀਅਮ ਦੀ ਉਸਾਰੀ ਵਿਚ ਠੇਕੇਦਾਰ ਨਾਲ ਮਿਲੀਭੁਗਤ ਕਰਕੇ ਨੁਕਸਦਾਰ ਨਿਰਮਾਣ ...