Tag: propunjabtv

ਪੰਜਾਬ ਦੇ ਇਸ ਜਿਲ੍ਹੇ ‘ਚ ਫਿਰ ਵੱਧ ਰਿਹਾ ਪਾਣੀ ਦਾ ਖ਼ਤਰਾ, ਲੋਕਾਂ ਦੇ ਘਰਾਂ ਤੱਕ ਪਹੁੰਚਿਆ ਦਰਿਆ ਦਾ ਪਾਣੀ

ਪੰਜਾਬ ਪਿਛਲੇ ਕਈ ਦਿਨਾਂ ਤੋਂ ਹੜ੍ਹ ਵਰਗੀ ਸਥਿਤੀ ਨਾਲ ਜੂਝ ਰਿਹਾ ਹੈ ਪਰ ਹੁਣ ਮੌਸਮ ਵਿੱਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਜਿਸ ਨਾਲ ਪਾਣੀ ਦਾ ਪੱਧਰ ਘੱਟ ਦਾ ਜਾ ...

ਗਲੀ-ਗਲੀ ਤੱਕ ਪਹੁੰਚਿਆ ਸੈਨੀਟਾਈਜ਼ੇਸ਼ਨ ਅਭਿਆਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਸੰਭਾਲੀ ਕਮਾਨ

ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਜਨ-ਜੀਵਨ ਨੂੰ ਅਸਤ-ਵਿਅਸਤ ਕਰ ਦਿੱਤਾ ਸੀ। ਪਿੰਡਾਂ ਅਤੇ ਸ਼ਹਿਰਾਂ ਵਿੱਚ ਪਾਣੀ ਭਰ ਜਾਣ ਕਾਰਨ ਆਮ ਲੋਕਾਂ ਦੇ ਜੀਵਨ 'ਤੇ ਡੂੰਘਾ ਅਸਰ ਪਿਆ। ਅਜਿਹੇ ਔਖੇ ...

ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਜ਼ਬਰਦਸਤ ਉਛਾਲ, ਜਾਣੋ 22 ਤੇ 24 ਕੈਰੇਟ ਦੇ ਨਵੇਂ ਰੇਟ

gold prices alltime high: ਡਾਲਰ ਦੇ ਕਮਜ਼ੋਰ ਹੋਣ ਅਤੇ ਵਿਆਹ ਅਤੇ ਤਿਉਹਾਰਾਂ ਦੇ ਸੀਜ਼ਨ ਦੇ ਨੇੜੇ ਆਉਣ ਕਾਰਨ, ਅੱਜ 16 ਸਤੰਬਰ ਨੂੰ ਦੇਸ਼ ਭਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ...

ਪੰਜਾਬ ਸਰਕਾਰ ਲੋਕਾਂ ਨੂੰ ਇਹ ਵੱਡਾ ਤੋਹਫ਼ਾ, ‘ਸਿੰਗਲ ਵਿੰਡੋ’ ਦੀ ਸ਼ੁਰੂਆਤ

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸੁਵਿਧਾ ਲਈ ਇੱਕ ਨਵੀਂ ਪਹਿਲ ਕਦਮੀ ਕਰਦਿਆਂ ਨਗਰ ਕੌਂਸਲ ਵਿੱਚ ‘ਸਿੰਗਲ ਵਿੰਡੋ’ ਦੀ ਸ਼ੁਰੂਆਤ ਕੀਤੀ ਗਈ । ਇਸ ਸਿੰਗਲ ਵਿੰਡੋ ਖੋਲ੍ਹਣ ਦਾ ...

CGC ਝੰਜੇੜੀ ਵਿਖੇ AICT ਵੱਲੋਂ ਕਰਵਾਇਆ ਗਿਆ ਦੋ ਦਿਨਾਂ ਸੈਮੀਨਾਰ ਸਮਾਪਤ

AICT ਵੱਲੋਂ ਚੰਡੀਗੜ੍ਹ ਇੰਜੀਨੀਅਰਿੰਗ ਕਾਲਜ , ਝੰਜੇੜੀ ਵਿਖੇ ਕਰਵਾਇਆ ਗਿਆ ਦੋ ਦਿਨਾਂ ਕੌਮੀ ਸੈਮੀਨਾਰ ਸਫਲਤਾਪੂਰਵਕ ਸੰਪੰਨ ਹੋਇਆ । AICT ਵਾਣੀ 2.0 ਅਤੇ ਡਾਟਾ ਸਾਇੰਸ: ਟ੍ਰਾਂਸਫਾਰਮਿੰਗ ਦ ਡਿਜੀਟਲ ਵਰਲਡ ਇਨ ਪਰਸਪੈਕਟਿਵ ...

Punjab Weather Update: ਅੱਜ ਕਿਵੇਂ ਦਾ ਰਹੇਗਾ ਪੰਜਾਬ ਦਾ ਮੌਸਮ, ਕਿੱਥੇ ਕਿੱਥੇ ਮੀਂਹ ਪੈਣ ਦੀ ਹੈ ਸੰਭਾਵਨਾ

Punjab Weather Update: ਪਿਛਲੇ ਦਿਨੀ ਹੀ ਪੰਜਾਬ ਤੇ ਹੜ੍ਹਾਂ ਦੀ ਮਾਰ ਪਈ ਸੂਬਾ ਇੱਕ ਬਹੁਤ ਹੀ ਮੁਸ਼ਕਿਲ ਡੋਰ ਚੋਣ ਗੁਜ਼ਰ ਰਿਹਾ ਸੀ। ਪਰ ਹੁਣ ਹਾਲਾਤ ਕੁਝ ਕਾਬੂ ਵਿੱਚ ਆ ਗਏ ...

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ...

ਦਲੀਆ ਜਾਂ Oats ਕੀ ਹੈ ਸਵੇਰ ਦੇ ਨਾਸ਼ਤੇ ਲਈ ਬੇਹਤਰ

ਜਦੋਂ ਸਵੇਰ ਦੇ ਨਾਸ਼ਤੇ ਦੀ ਪਲੇਟ ਵਿੱਚ ਸਿਹਤਮੰਦ ਅਤੇ ਭਾਰ ਘਟਾਉਣ ਦੇ ਅਨੁਕੂਲ ਵਿਕਲਪ ਚੁਣਨ ਦੀ ਗੱਲ ਆਉਂਦੀ ਹੈ, ਤਾਂ ਸਭ ਤੋਂ ਵੱਡੀ ਉਲਝਣ ਇਹ ਹੁੰਦੀ ਹੈ, ਦਲੀਆ ਜਾਂ ਓਟਸ? ...

Page 148 of 763 1 147 148 149 763