ਸਕੂਲ ਦੇ ਛੋਟੇ ਛੋਟੇ ਬੱਚਿਆਂ ਨੂੰ ਵਿਦੇਸ਼ ਰਹਿੰਦੇ ਨੌਜਵਾਨ ਨੇ ਭੇਜਿਆ ਖਾਸ ਤੋਹਫ਼ਾ, ਤੁਸੀਂ ਵੀ ਹੋ ਜਾਓਗੇ ਹੈਰਾਨ, ਪੜ੍ਹੋ ਪੂਰੀ ਖਬਰ
ਨਾਭਾ ਤੋਂ ਇੱਕ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਨਾਭਾ ਬਲਾਕ ਦੇ ਪਿੰਡ ਮੱਲੇਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਛੋਟੇ-ਛੋਟੇ ਵਿਦਿਆਰਥੀਆਂ ਨੂੰ ਪਿੰਡ ਦੇ ਸਰਪੰਚ ...