Tag: propunjabtv

ਕੇਂਦਰ ਸਰਕਾਰ ਨੇ ਜ਼ੀਰਕਪੁਰ ਬਾਈਪਾਸ ਨੂੰ ਦਿੱਤੀ ਮਨਜੂਰੀ

ਕੇਂਦਰ ਸਰਕਾਰ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਬੁੱਧਵਾਰ ਨੂੰ, ਕੇਂਦਰੀ ਮੰਤਰੀ ਮੰਡਲ ਨੇ ਪੰਜਾਬ ਅਤੇ ਹਰਿਆਣਾ ਵਿੱਚ ਬਣਾਏ ਜਾਣ ਵਾਲੇ 19.2 ਕਿਲੋਮੀਟਰ ਲੰਬੇ ...

BCA ਵਿਦਿਆਰਥਣ ਦੇ ਰੇਪ ਕੇਸ ‘ਚ ਦੋਸ਼ੀ ਪਾਸਟਰ ਨੇ ਕੀਤਾ ਸਰੰਡਰ

ਗੁਰਦਾਸਪੁਰ ਵਿੱਚ ਇੱਕ BCA ਵਿਦਿਆਰਥਣ ਨਾਲ ਬਲਾਤਕਾਰ ਦੇ ਦੋਸ਼ੀ ਪਾਦਰੀ ਜਸ਼ਨ ਗਿੱਲ ਨੇ ਬੁੱਧਵਾਰ ਨੂੰ ਇੱਕ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਪਿਛਲੇ ਦੋ ਸਾਲਾਂ ਤੋਂ ਫਰਾਰ ਚੱਲ ਰਹੇ ...

Weather update: ਪੰਜਾਬ ਚ ਅੱਜ ਮੀਂਹ ਦੇ ਆਸਾਰ, ਗਰਮੀ ਤੋਂ ਮਿਲੇਗੀ ਰਾਹਤ

Weather update: ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਦੀ ਜਾ ਰਹੀ ਹੈ। ਸੂਬੇ ਦਾ ਔਸਤਨ ਤਾਪਮਾਨ 42.8 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਬਠਿੰਡਾ ਸੂਬੇ ਦਾ ਸਭ ਤੋਂ ਗਰਮ ...

ਭਾਜਪਾ ਨੇਤਾ ਦੇ ਘਰ ‘ਤੇ ਗ੍ਰਨੇਡ ਹਮਲੇ ਦਾ ਮਾਮਲਾ, ਮੁਲਜ਼ਮ ਅਦਾਲਤ ਵਿੱਚ ਪੇਸ਼

ਬੀਤੇ ਦਿਨੀ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਅੱਜ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਦਰਅਸਲ, ਇਸ ਘਟਨਾ ਦੇ ਸਬੰਧ ਵਿੱਚ, ...

ਟਰੰਪ ਨੇ 75 ਦੇਸ਼ਾਂ ‘ਤੇ ਡਿਊਟੀ ਤੇ 90 ਦਿਨਾਂ ਲਈ ਲਗਾਈ ਰੋਕ, ਚੀਨ ‘ਤੇ ਲਗਾਇਆ 125% ਟੈਰਿਫ

ਵਿਸ਼ਵਵਿਆਪੀ ਬਾਜ਼ਾਰ ਵਿੱਚ ਮੰਦੀ ਦਾ ਸਾਹਮਣਾ ਕਰਦੇ ਹੋਏ, ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਅਚਾਨਕ 90 ਦਿਨਾਂ ਲਈ ਜ਼ਿਆਦਾਤਰ ਦੇਸ਼ਾਂ 'ਤੇ ਆਪਣੇ ਟੈਰਿਫ ਲਗਾਉਣ ਤੋਂ ਰੋਕ ਲਗਾ ਦਿੱਤੀ ਹੈ, ਭਾਵ ...

ਸਤਨਾਮ ਸਿੰਘ ਸੰਧੂ ਵੱਲੋਂ ਕੇਂਦਰੀ ਮੰਤਰੀ ਗਜੇਂਦਰ ਸ਼ੇਖ਼ਾਵਤ ਸਾਹਮਣੇ ਭਗਵਾਨ ਸ੍ਰੀ ਰਾਮ ਨਾਲ ਜੁੜੇ ਪੰਜਾਬ ਦੇ ਧਾਰਮਿਕ ਸਥਾਨਾਂ ਦਾ ਚੁੱਕਿਆ ਗਿਆ ਮੁੱਦਾ

ਪੰਜਾਬ ਦੇ ਸ਼ਹਿਰ ਖਰੜ ਦੇ ਪਵਿੱਤਰ ਤੇ ਪਾਵਨ ਅੱਜ ਸਰੋਵਰ ਦੇ ਨਵੀਨੀਂਕਰਨ ਤੇ ਪੁਨਰ ਨਿਰਮਾਣ, ਸ੍ਰੀ ਰਾਮ ਮੰਦਿਰ ਦੇ ਨਿਰਮਾਣ ਤੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਘੁੜਾਮ ’ਚ ਬਣੇ ਮਾਤਾ ਕੁਸ਼ੱਲਿਆ ...

ਗੁਰਦਾਸਪੁਰ ‘ਚ ਚੋਤਰਾ BSF ਪੋਸਟ ਤੇ ਬਲਾਸਟ, ਇੱਕ ਜਵਾਨ ਜਖਮੀ

ਗੁਰਦਾਸਪੁਰ ਤੋਂ ਇੱਕ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਗੁਰਦਾਸਪੁਰ ਵਿੱਚ BOP ਚੌਤਰਾ ਸਰਹੱਦ ਨੇੜੇ ਕੰਡਿਆਲੀ ਤਾਰ ਦੇ ਪਾਰ ਇੱਕ ਧਮਾਕਾ ਹੋਇਆ। ਜਾਣਕਾਰੀ ਅਨੁਸਾਰ ...

CM ਮਾਨ ਵੱਲੋਂ ਝੋਨੇ ਦੀ ਫਸਲ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਨੂੰ ਪ੍ਰਵਾਨਗੀ

ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਫਸਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਅਧਿਕਾਰੀਆਂ ...

Page 21 of 478 1 20 21 22 478